ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਕੰਨੀਆਂ ਖੁਰਦ ਇਕਾਈ ਦੀ ਚੋਣ ਕੀਤੀ 

ਜ਼ਿਲ੍ਹਾ ਪ੍ਰੈਸ ਸਕੱਤਰ ਹਰਜਿੰਦਰ ਸਿੰਘ ਨੂੰ ਲਗਾਇਆ
ਮਹਿਤਪੁਰ, (ਸੁਖਵਿੰਦਰ ਸਿੰਘ ਖਿੰੰਡਾ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਕੰਨੀਆਂ ਖੁਰਦ ਕਿਸਾਨ ਯੂਨੀਅਨ ਇਕਾਈ ਦੀ ਚੋਣ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਪ੍ਰਧਾਨ ਕੇਵਲ ਸਿੰਘ ਦੀ ਅਗਵਾਈ ਹੇਠ ਕੋਮੀ ਜਨਰਲ ਸਕੱਤਰ ਸੁੱਖ ਗਿੱਲ ਤੋਤਾ ਵਾਲਾ ਵੱਲੋਂ ਕਿਸਾਨ ਆਗੂਆਂ ਦੀ ਮੌਜੂਦਗੀ ਵਿੱਚ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰੈਸ ਸਕੱਤਰ ਜਲੰਧਰ ਹਰਜਿੰਦਰ ਸਿੰਘ ਤੋਂ ਇਲਾਵਾ ਗੁਰਜੰਟ ਸਿੰਘ ਪ੍ਰਧਾਨ, ਮਨਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਕੁਲਵੰਤ ਸਿੰਘ ਮੀਤ ਪ੍ਰਧਾਨ, ਕਮਲਜੀਤ ਸਿੰਘ ਕੈਸ਼ੀਅਰ, ਗੁਰਮੀਤ ਸਿੰਘ ਜਨਰਲ ਸਕੱਤਰ, ਤਰਸੇਮ ਸਿੰਘ ਪ੍ਰਚਾਰਕ ਸਕੱਤਰ, ਸਤਨਾਮ ਸਿੰਘ ਸਲਾਹਕਾਰ, ਗੁਰਮੁੱਖ ਸਿੰਘ ਨੂੰ ਸਕੱਤਰ ਚੁਣਿਆ ਗਿਆ। ਇਸ ਮੌਕੇ ਪ੍ਰੇਮ ਚੰਦ ਕੱਕਾ, ਪ੍ਰੇਮ ਸਿੰਘ, ਅਮਨਦੀਪ ਸਿੰਘ ਕਾਕਾ, ਲਖਵਿੰਦਰ ਸਿੰਘ, ਭਗਵਾਨ ਸਿੰਘ, ਸੁਖਵਿੰਦਰ ਸਿੰਘ, ਅਮਰੀਕ ਸਿੰਘ, ਜਸਬੀਰ ਸਿੰਘ, ਪ੍ਰਭਦੀਪ ਸਿੰਘ, ਹਰਪ੍ਰੀਤ ਸਿੰਘ ਰੀਨੂ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਮੇਰੀ ਮਾਟੀ ਮੇਰਾ ਦੇਸ਼ ਪ੍ਰੋਗਰਾਮ ਹਲਕਾ ਡੇਰਾਬੱਸੀ ਦੇ ਇੰਚਾਰਜ ਰਵਿੰਦਰ ਵੈਸ਼ਨਵ ਬਣਾਏ
Next articleਪ੍ਰਿੰਸੀਪਲ ਦੀਪਕ ਸਿੰਘ ਅਤੇ ਲੈਕਚਰਾਰ ਚਮਕੌਰ ਸਿੰਘ ਦਾ ਸਨਮਾਨ