ਕਰਨਾਟਕ: ਟਰੱਕ ਨੇ ਆਟੋ ਨੂੰ ਟੱਕਰ ਮਾਰੀ, 7 ਮਜ਼ਦੂਰ ਔਰਤਾਂ ਦੀ ਮੌਤ ਤੇ 11 ਜ਼ਖ਼ਮੀ

ਬਿਦਰ (ਕਰਨਾਟਕ) (ਸਮਾਜ ਵੀਕਲੀ) : ਬਿਦਰ ਦੇ ਚਿੱਟਾਗੁੱਪਾ ਤਾਲੁਕ ਦੇ ਪਿੰਡ ਵਿੱਚ ਸ਼ੁੱਕਰਵਾਰ ਦੇਰ ਰਾਤ ਆਟੋ ਰਿਕਸ਼ਾ ਅਤੇ ਟਰੱਕ ਵਿਚਾਲੇ ਆਹਮੋ-ਸਾਹਮਣੇ ਦੀ ਟੱਕਰ ਵਿੱਚ ਸੱਤ ਔਰਤਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖ਼ਮੀ ਹੋ ਗਏ। ਇਹ ਔਰਤਾਂ ਮਜ਼ਦੂਰ ਸਨ ਅਤੇ ਕੰਮ ਤੋਂ ਬਾਅਦ ਆਟੋ ਰਿਕਸ਼ਾ ਰਾਹੀਂ ਘਰ ਪਰਤ ਰਹੀਆਂ ਸਨ। ਬਰਮਾਲਖੇੜਾ ਸਰਕਾਰੀ ਸਕੂਲ ਨੇੜੇ ਆਟੋ ਰਿਕਸ਼ਾ ਟਰੱਕ ਨਾਲ ਟਕਰਾ ਗਿਆ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੰਮ੍ਰਿਤਸਰ: ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦਾ ਪੋਸਟਮਾਰਟਮ
Next articleਮੈਨਪੁਰੀ ਲੋਕ ਸਭਾ ਤੇ ਵਿਧਾਨ ਸਭਾ ਦੇ 5 ਹਲਕਿਆਂ ਲਈ ਜ਼ਿਮਨੀ ਚੋਣ 5 ਦਸੰਬਰ ਨੂੰ: ਚੋਣ ਕਮਿਸ਼ਨ