HOME ਕਰਤਾਰ ਕਾਨਵੈਂਟ ਸਕੂਲ ‘ਚ ਬੱਚਿਆਂ ਦਾ ਡਰਾਇੰਗ ਮੁਕਾਬਲਾ ਕਰਵਾਇਆ ਗਿਆ

ਕਰਤਾਰ ਕਾਨਵੈਂਟ ਸਕੂਲ ‘ਚ ਬੱਚਿਆਂ ਦਾ ਡਰਾਇੰਗ ਮੁਕਾਬਲਾ ਕਰਵਾਇਆ ਗਿਆ

2

ਲੁਧਿਆਣਾ  (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਕਰਤਾਰ ਕਾਨਵੈਂਟ ਸਕੂਲ, ਪ੍ਰਿੰਸ ਕਲੋਨੀ, 33 ਫੁੱਟ ਰੋਡ, ਲੁਧਿਆਣਾ ਵਿਖੇ ਅੱਜ ਪਹਿਲੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦੇ ਡਰਾਇੰਗ ਮੁਕਾਬਲਾ ਕਰਵਾਏ ਗਏ । ਬੱਚਿਆਂ ਨੇ ਇੱਕ ਤੋਂ ਇੱਕ ਵਧੀਆ ਚਿੱਤਰ ਬਣਾਏ । ਇਸ ਮੁਕਾਬਲੇ ਵਿੱਚ 52 ਬੱਚਿਆਂ ਨੇ ਭਾਗ ਲਿਆ ।  ਇਸ ਮੁਕਾਬਲੇ ਵਿੱਚ ਸ਼ੁਭਮ ਵਿਰਦੀ ਨੇ ਪਹਿਲਾ ਅਤੇ ਰੀਤਿਕਾ ਅਨੰਨਿਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ਼ਹੀਦੀ ਸਮਾਗਮਾਂ ਨੂੰ ਲੈ ਕੇ ਸੰਗਤਾਂ ਲਈ ਪੁਖਤਾ ਪ੍ਰਬੰਧ ਮੁਕੰਮਲ : ਡੀਸੀ ਵਰਜੀਤ ਵਾਲੀਆ ਰੂਪਨਗਰ
Next articleਟਿਪੂ ਸੁਲਤਾਨ ਦੀਆਂ ਪਿਸਟਲਾਂ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਪੇਂਟਿੰਗ ਨੇ ਯੂ.ਕੇ ਚ ਨੀਲਾਮੀ ਮੌਕੇ ਬਣਾਇਆ ਨਵਾਂ ਰਿਕਾਰਡ