HOME ਕਰਤਾਰ ਕਾਨਵੈਂਟ ਸਕੂਲ ‘ਚ ਬੱਚਿਆਂ ਨੇ ਮੈਜਿਕ ਸ਼ੋਅ ਦਾ ਅਨੰਦ ਮਾਣਿਆ

ਕਰਤਾਰ ਕਾਨਵੈਂਟ ਸਕੂਲ ‘ਚ ਬੱਚਿਆਂ ਨੇ ਮੈਜਿਕ ਸ਼ੋਅ ਦਾ ਅਨੰਦ ਮਾਣਿਆ

8

ਲੁਧਿਆਣਾ   (ਸਮਾਜ ਵੀਕਲੀ)  (ਕਰਨੈਲ ਸਿੰਘ ਐੱਮ.ਏ.) ਕਰਤਾਰ ਕਾਨਵੈਂਟ ਸਕੂਲ, ਪ੍ਰਿੰਸ ਕਲੋਨੀ, 33 ਫੁੱਟ ਰੋਡ, ਲੁਧਿਆਣਾ ਵਿਖੇ ਬੀਤੇ ਦਿਨੀਂ ਮੈਜਿਕ ਸ਼ੋਅ ਦਿਖਾਇਆ ਗਿਆ । ਸੰਸਾਰ ਮਾਸਟਰ ਸੱਗੂ ਸਰਕਾਰ ਨੇ ਹੱਥ ਦੀ ਸਫ਼ਾਈ ਨਾਲ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੇ ਜਾਦੂ ਦੇ ਟਰਿੱਕ ਦਿਖਾਏ । ਸਕੂਲ ਦੇ ਕੈਂਪਸ ਵਿੱਚ ਇਸ ਸ਼ੋਅ ਦਾ ਨਿੱਕੇ-ਨਿੱਕੇ ਬੱਚਿਆਂ ਨੇ ਭਰਪੂਰ ਅਨੰਦ ਮਾਣਿਆ । ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਮੈਜਿਕ ਸ਼ੋਅ ਦੇ ਕਲਾਕਾਰ ਸੱਗੂ ਸਰਕਾਰ ਦਾ ਧੰਨਵਾਦ ਕੀਤਾ  ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
Next articleਅਜੋਕੇ ਬਚਪਨ ਵਿੱਚ ਮਾਪਿਆਂ ਦੀ ਹਿੱਸੇਦਾਰੀ