ਖੜਗੇ ਕਾਂਗਰਸ ਦੇ ਨਵੇਂ ਪ੍ਰਧਾਨ ਚੁਣੇ: 24 ਸਾਲ ਬਾਅਦ ਗਾਂਧੀ ਪਰਿਵਾਰ ਤੋਂ ਬਾਹਰਲੇ ਨੂੰ ਮਿਲੀ ਪ੍ਰਧਾਨਗੀ

ਨਵੀਂ ਦਿੱਲੀ (ਸਮਾਜ ਵੀਕਲੀ) : ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਰੁਜਨ ਖੜਗੇ ਅੱਜ ਪਾਰਟੀ ਪ੍ਰਧਾਨ ਦੀ ਚੋਣ ਜਿੱਤ ਗਏ। 24 ਸਾਲਾਂ ਬਾਅਦ ਗਾਂਧੀ ਪਰਿਵਾਰ ਤੋਂ ਬਾਹਰਲਾ ਦਾ ਕੋਈ ਨੇਤਾ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਕੁੱਲ 9385 ਵੋਟਾਂ ਵਿਚੋਂ ਸ੍ਰੀ ਖੜਗੇ ਨੂੰ 7897 ਵੋਟਾਂ ਪਈਆਂ ਜਦ ਕਿ ਸ਼ਸ਼ੀ ਥਰੂਰ ਨੂੰ 1072 ਵੋਟਾਂ ਪਟੀਆਂ। 416 ਵੋਟਾਂ ਰੱਦ ਕੀਤੀਆਂ ਗਈਆਂ। ਇਸ ਦੌਰਾਨ ਸ੍ਰੀ ਥਰੂਰ ਨੇ ਹਾਰ ਕਬੂਲ ਲਈ ਤੇ ਸ੍ਰੀ ਖੜਗੇ ਨੂੰ ਵਧਾਈ ਦਿੱਤੀ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article“ਇਸ ਅਦਾਲਤ ’ਚ ਬੰਦੇ ਬਿਰਖ ਹੋ ਗਏ……..
Next articleਕਾਂਗਰਸ ਪ੍ਰਧਾਨ ਚੋਣ: ਥਰੂਰ ਟੀਮ ਵੱਲੋਂ ਯੂਪੀ ’ਚ ਸਾਰੀਆਂ ਵੋਟਾਂ ਅਯੋਗ ਕਰਾਰ ਦੇਣ ਦੀ ਮੰਗ, ਪੰਜਾਬ ਤੇ ਤਿਲੰਗਾਨਾ ’ਚ ਗੰਭੀਰ ਬੇਨਿਯਮੀਆਂ ਦੇ ਦੋਸ਼