ਸ਼ਹੀਦੀ ਦਿਹਾੜੇ ਤੇ ਖਟਕੜ ਕਲਾਂ ਵਿਖੇ ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ ਪਹੁੰਚ ਰਹੇ ਹਨ –ਪ੍ਰਵੀਨ ਬੰਗਾ

(ਸਮਾਜ ਵੀਕਲੀ) ਸ਼ਹੀਦ ਭਗਤ ਸਿੰਘ ਜੀ ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਜੀ ਦੀ ਬਰਸੀ ਤੇ ਸ਼ਹੀਦ ਭਗਤ ਸਿੰਘ ਜੀ ਦੇ ਜਦੀ ਪਿੰਡ ਖਟਕੜ ਕਲਾਂ ਸ਼ਹੀਦੀ ਸਮਾਰਕ ਤੇ ਬਹੁਜਨ ਸਮਾਜ ਪਾਰਟੀ ਜਿਲਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਵੀ 23 ਮਾਰਚ ਦਿਨ ਐਤਵਾਰ ਨੂੰ ਸਰਧਾਂਜਲੀ ਭੇਂਟ ਕਰਨ ਲਈ ਬਸਪਾ ਪੰਜਾਬ ਦੇ ਪ੍ਰਧਾਨ ਡਾ ਅਵਤਾਰ ਸਿੰਘ ਕਰੀਮਪੁਰੀ ਜੀ ਸਾਬਕਾ MP ਰਾਜ ਸਭਾ,ਬਸਪਾ ਪੰਜਾਬ ਦੇ ਇੰਚਾਰਜ ਡਾ ਨਛਤਰ ਪਾਲ ਜੀ MLA ਜੋਨ ਇੰਚਾਰਜ ਲੁਧਿਆਣਾ ਜੋਨ ਪੁੱਜ ਰਹੇ ਹਨ ਜਿਲੇ ਤੇ ਬੰਗਾ ਨਵਾ ਸ਼ਹਿਰ ਤੇ ਬਲਾਚੌਰ ਵਿਧਾਨਸਭਾ ਦੀ ਸਮੂਚੀ ਲੀਡਰਸ਼ਿਪ ਤੇ ਸਮਰਥਕਾਂ ਨੂੰ ਸਰਕਾਰੀ ਪ੍ਰੋਗਰਾਮਾਂ ਨੂੰ ਮੁਖ ਰਖਦੇ ਹੋਏ ਸਮੇਂ ਸਿਰ ਸਵੇਰੇ ਸਾਥੀਆਂ ਸਮੇਤ ਸਵੇਰੇ 9ਵਜੇ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ
ਪ੍ਰਵੀਨ ਬੰਗਾ ਜੋਨ ਇੰਚਾਰਜ ਲੁਧਿਆਣਾ
(ਬੀ ਐਸ ਪੀ ਪੰਜਾਬ)

ਸਰਬਜੀਤ ਜਾਫਰਪੁਰ
ਜਿਲਾ ਪ੍ਰਧਾਨ
ਸ਼ਹੀਦ ਭਗਤ ਸਿੰਘ ਨਗਰ

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਵਿਸ਼ਵ ਪਾਣੀ ਦਿਵਸ ਤੇ ਵਿਸ਼ੇਸ਼, ਜੀਵਨ ਜੀਉਣ ਲਈ ਪਾਣੀ ਬਹੁਤ ਜ਼ਰੂਰੀ ਹੈ
Next article23 ਮਾਰਚ ਨੂੰ ਸ਼ਹੀਦੀ ਦਿਹਾੜੇ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਾਂਗੇ -ਡਾ ਬਲਕਾਰ ਕਟਾਰੀਆ