ਕਿਸਾਨ ਅੰਦੋਲਨ: ਦਿੱਲੀ ਤੋਂ ਪਰਤਦਿਆਂ ਹਿਸਾਰ ਨੇੜੇ ਹਾਦਸੇ ’ਚ ਪਿੰਡ ਆਸਾ ਬੁੱਟਰ ਦੇ ਦੋ ਕਿਸਾਨਾਂ ਦੀ ਮੌਤ

ਦੋਦਾ (ਸਮਾਜ ਵੀਕਲੀ): ਕਿਸਾਨ ਅੰਦੋਲਨ ਦੀ ਜਿੱਤ ਉਪਰੰਤ ਦਿੱਲੀ ਤੋਂ ਵਾਪਸੀ ਮੌਕੇ ਜ਼ਿਲ੍ਹਾ ਮੁਕਤਸਰ ਦੇ ਪਿੰਡ ਆਸਾ ਬੁੱਟਰ ਦੇ ਦੋ ਕਿਸਾਨਾਂ ਦੀ ਹਿਸਾਰ ਨੇੜੇ ਟਰੱਕ ਨਾਲ ਟੱਕਰ ਵਿੱਚ ਮੌਤ ਹੋ ਗਈ। ਇਸ ਦਾ  ਪਤਾ ਲਗਦਿਆਂ ਸਮੁੱਚੇ ਪਿੰਡ ’ਚ ਮਾਤਮ ਛਾ ਗਿਆ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਾਨਸਾ: ਆਮ ਆਦਮੀ ਪਾਰਟੀ ਦੇ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ ਕਾਂਗਰਸ ’ਚ ਸ਼ਾਮਲ
Next articleਹੈਲੀਕਾਪਟਰ ਹਾਦਸਾ: ਪੰਜ ਹੋਰ ਫ਼ੌਜੀ ਜਵਾਨਾਂ ਦੀਆਂ ਲਾਸ਼ਾਂ ਦੀ ਪਛਾਣ ਹੋਈ