ਕਰਨਾਲ (ਸਮਾਜ ਵੀਕਲੀ): ਕਿਸਾਨਾਂ ਵੱਲੋਂ ਅੱਜ ਕਰਨਾਲ ਮਹਾਪੰਚਾਇਤ ਕਰਨ ਤੇ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਦੇ ਕੀਤੇ ਐਲਾਨ ਦੇ ਮੱਦੇਨਜ਼ਰ ਸੁਰੱਖਿਆ ਬੰਦੋਬਸਤ ਮਜ਼ਬੂਤ ਕੀਤੇ ਗਏ ਹਨ।ਅਧਿਕਾਰੀਆਂ ਮੁਤਾਬਕ ਕਰਨਾਲ ਵਿੱਚ ਹਰਿਆਣਾ ਪੁਲੀਸ ਦੇ ਨਾਲ-ਨਾਲ ਕੇਂਦਰੀ ਬਲਾਂ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly