ਕੋਟਕਪੂਰਾ ਪੁਲੀਸ ਫਾਇਰਿੰਗ: ਕਾਨੂੰਨੀ ਮਾਹਿਰ ਵਿਜੇ ਸਿੰਗਲਾ ਵੱਲੋਂ ਅਸਤੀਫਾ

ਚੰਡੀਗੜ੍ਹ (ਸਮਾਜ ਵੀਕਲੀ):ਕੋਟਕਪੂਰਾ ਪੁਲੀਸ ਫਾਇਰਿੰਗ ਕੇਸ ਨਾਲ ਸਬੰਧਤ ਵਿਸ਼ੇਸ਼ ਜਾਂਚ ਟੀਮ ਨਾਲ ਜੁੜੇ ਕਾਨੂੰਨੀ ਮਾਹਿਰ ਵਿਜੇ ਸਿੰਗਲਾ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਇਸ ਕੇਸ ਵਿੱਚ ਜਦੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਸੀ ਤਾਂ ਸ੍ਰੀ ਸਿੰਗਲਾ ਵਿਵਾਦਾਂ ਵਿੱਚ ਘਿਰ ਗਏ ਸਨ। ਇਸੇ ਦੌਰਾਨ ਉਨ੍ਹਾਂ ਨੇ ਘਰੇਲੂ ਕਾਰਨਾਂ ਕਰ ਕੇ ਅਸਤੀਫਾ ਦੇਣ ਦੀ ਗੱਲ ਮੰਨੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁਲਾਂਕਣ ਫਾਰਮੂਲੇ ਤੋਂ ਅਸੰਤੁਸ਼ਟ ਪਾੜ੍ਹਿਆਂ ਲਈ ਅਗਸਤ ਵਿੱਚ ਹੋਵੇਗੀ ਵਿਸ਼ੇਸ਼ ਪ੍ਰੀਖਿਆ
Next articleਮਸੂਦ ਅਜ਼ਹਰ ਤੇ ਹਾਫਿਜ਼ ਸਈਦ ਖ਼ਿਲਾਫ਼ ਕਾਰਵਾਈ ਕਰਨ ’ਚ ਪਾਕਿਸਤਾਨ ਨਾਕਾਮ: ਐੱਫਏਟੀਐੱਫ