ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ ਵੈਂਕੱਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਛੱਤੀਸਗੜ੍ਹ, ਕਰਨਾਟਕ, ਕੇਰਲਾ, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਸੂਬਿਆਂ ਤੋਂ ਇਲਾਵਾ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅੰਡਮਾਨ ਤੇ ਨਿਕੋਬਾਰ, ਲਕਸ਼ਦੀਪ ਅਤੇ ਪੁੱਡੂਚੇਰੀ ਦੇ ਸਥਾਪਨਾ ਦਿਵਸ ਮੌਕੇ ਇਨ੍ਹਾਂ ਸੂਬਿਆਂ ਅਤੇ ਯੂਟੀਜ਼ ਦੇ ਲੋਕਾਂ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੱਤੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly