15 ਯੂਰਪੀਅਨ ਦੇਸ਼ਾਂ ਵੱਲੋਂ ਕੋਵੀਸ਼ੀਲਡ ਨੂੰ ਮਾਨਤਾ

ਨਵੀਂ ਦਿੱਲੀ,  (ਸਮਾਜ ਵੀਕਲੀ): 15 ਯੂਰਪੀਅਨ ਦੇਸ਼ਾਂ ਨੇ ਸੈਲਾਨੀਆਂ ਲਈ ਕੋਵੀਸ਼ੀਲਡ ਨੂੰ ਮਾਨਤਾ ਦੇ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਸਾਬਕਾ ਰਾਜਦੂਤ ਸਈਅਦ ਅਕਬਰੂਦੀਨ ਨੇ ਟਵਿੱਟਰ ਉਤੇ ਦਿੱਤੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਦੀ ਨੂੰ ‘ਦਿ ਰਮਾਇਣ ਆਫ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ’ ਪੁਸਤਕ ਭੇਟ
Next articleਕੀ ਕਿਸਾਨਾਂ ਬਾਰੇ ਗੱਲ ਕਰਨਾ ਅਨੁਸ਼ਾਸਨਹੀਣਤਾ ਹੈ: ਅਨਿਲ ਜੋਸ਼ੀ