ਫਿਲੌਰ ਅੱਪਰਾ (ਕੁਲਵਿੰਦਰ ਸਿੰਘ ਚੰਦੀ)-ਨਜਦੀਕ ਪਿੰਡ ਚੱਕ ਸਾਹਬੂ ਵਿਖੇ ਸਥਿਤ ਗੁਰੂਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਵਿਖੇਕਰਵਾਏ ਗਏ ਇੱਕ ਧਾਰਮਿਕ ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਵਲੋਂ ਉੱਘੇ ਸਮਾਜ ਸੇਵਕ ਹਰਵਿੰਦਰ ਰਾਮ ਕਲੇਰ ਦੇ ਪਿਤੇ ਲਹਿੰਬਰ ਰਾਮ ਕਲੇਰ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪ੍ਰਬੰਧਕਾਂ ਨੇ ਕਿਹਾ ਕਿ ਇਸ ਪਰਿਵਾਰ ਦਾ ਹਮੇਸ਼ਾ ਹੀ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੱਡਾ ਯੋਗਦਾਨ ਰਿਹਾ ਹੈ। ਇਸ ਮੌਕੇ ਸਮੂਹ ਪਿੰਡ ਵਾਸੀ ਵੀ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly