ਲਖੀਮਪੁਰ ਖੀਰੀ ਹਿੰਸਾ: ਸਾਨੂੰ ਦੱਸੋ ਕਿਹੜੇ ਮੁਲਜ਼ਮ ਹਨ ਤੇ ਕੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ?: ਸੁਪਰੀਮ ਕੋਰਟ ਨੇ ਯੂਪੀ ਸਰਕਾਰ ਨੂੰ ਪੁੱਛਿਆ

ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਪੁੱਛਿਆ ਹੈ ਕਿ ਲਖੀਮਪੁਰ ਖੀਰੀ ਘਟਨਾ ਵਿੱਚ ਕਿਹੜੇ ਮੁਲਜ਼ਮ ਹਨ, ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ? ਸਰਵਉੱਚ ਅਦਾਲਤ ਨੇ ਸਰਕਾਰ ਨੂੰ ਕਿਹਾ ਕਿ ਉਹ ਇਹ ਵੀ ਦੱਸੇ ਕਿ ਜਿਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਕੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ’ਤੇ ਰਾਜ ਸਰਕਾਰ ਨੇ ਕਿਹਾ ਕਿ ਉਹ ਇਸ ਬਾਰੇ ਰਿਪੋਰਟ ਦਾਖਲ ਕਰੇਗੀ। ਸੁਪਰੀਮ ਕੋਰਟ ਵੱਲੋਂ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਕੀਤੀ ਜਾਵੇਗੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯੂਪੀ ਸਰਕਾਰ ਨੇ ਲਖੀਮਪੁਰ ਖੀਰੀ ਹਿੰਸਾ ਦੀ ਜਾਂਚ ਅਲਾਹਾਬਾਦ ਹਾਈ ਕੋਰਟ ਦੇ ਸਾਬਕਾ ਜੱਜ ਨੂੰ ਸੌਂਪੀ, ਦੋ ਮਹੀਨਿਆਂ ’ਚ ਦਿੱਤੀ ਜਾਵੇਗੀ ਰਿਪੋਰਟ
Next articleਲਖੀਮਪੁਰ ਖੀਰੀ ਹਿੰਸਾ: ਨਿਰਪੱਖ ਜਾਂਚ ਲਈ ਜ਼ਰੂਰੀ ਹੈ ਮੰਤਰੀ ਅਸਤੀਫ਼ਾ ਦੇਵੇ ਤੇ ਜਾਂਚ ਮੌਜੂਦਾ ਜੱਜ ਤੋਂ ਕਰਵਾਈ ਜਾਵੇ: ਪ੍ਰਿਯੰਕਾ ਗਾਂਧੀ