ਲਖੀਮਪੁਰ ਖੀਰੀ ਹਿੰਸਾ: ਯੂਪੀ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ: ਸੁਪਰੀਮ ਕੋਰਟ

ਨਵੀਂ ਦਿੱਲੀ, (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਲਖੀਮਪੁਰ ਖੀਰੀ ਘਟਨਾ ਦੇ ਬਾਕੀ ਰਹਿੰਦੇ ਮੌਕੇ ਦੇ ਗਵਾਹਾਂ ਦੇ ਬਿਆਨ ਜੁਡੀਸ਼ਲ ਮੈਜਿਸਟਰੇਟ ਸਾਹਮਣੇ ਦਰਜ ਕਰਵਾਏ। ਯੂਪੀ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਇਸ ਘਟਨਾ ਸਬੰਧੀ 44 ਮੌਕੇ ਦੇ ਗਵਾਹਾਂ ਵਿੱਚੋਂ 4 ਦੇ ਬਿਆਨ ਜੁਡੀਸ਼ਲ ਮੈਜਿਸਟਰੇਟ ਸਾਹਮਣੇ ਦਰਜ ਕੀਤੇ ਗਏ ਹਨ। ਸਰਵਉੱਚ ਅਦਾਲਤ ਨੇ ਰਾਜ ਸਰਕਾਰ ਨੂੰ ਕਿਹਾ ਕਿ ਇੰਝ ਲੱਗਦਾ ਹੈ ਕਿ ਸਰਕਾਰ ਆਪਣਾ ਕੰਮ ਕਰਨ ਤੋਂ ਬਚ ਰਹੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭੁੱਖਮਰੀ ਦੇ ਕਗਾਰ ਤੇ ਗਰੀਬੀ
Next articleਖੇਮਕਰਨ ’ਚ ਭਾਰਤ-ਪਾਕਿ ਸਰਹੱਦ ’ਤੇ ਹਥਿਆਰਾਂ ਦਾ ਜ਼ਖ਼ੀਰਾ ਬਰਾਮਦ