ਫਿਲੌਰ ਅੱਪਰਾ (ਸਮਾਜ ਵੀਕਲੀ) (ਦੀਪਾ)-ਆਦਮਪੁਰ ਤੋਂ ਵਿਦਿਆਰਥੀਆਂ ਦੇ ਮੁੱਦਿਆਂ ਲਈ ਸੰਘਰਸ਼ ਕਰਨ ਵਾਲੇ ਨੌਜਵਾਨ ਆਗੂ ਲਖਵੀਰ ਸਿੰਘ ਕੋਟਲੀ ਨੂੰ ਪੰਜਾਬ ਯੂਥ ਕਾਂਗਰਸ ਦੇ ਪੰਜਾਬ ਦੇ ਇੰਚਾਰਜ ਰਿਸ਼ਨਦਰ ਸਿੰਘ ਮਾਹਰ ਅਤੇ ਪੰਜਾਬ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਇਕ ਪੱਤਰ ਜਾਰੀ ਕਰਦਿਆਂ ਜ਼ਿਲ੍ਹਾ ਜਲੰਧਰ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਮੌਕੇ ਲਖਵੀਰ ਸਿੰਘ ਕੋਟਲੀ ਨੇ AICC ਦੇ ਪ੍ਰਧਾਨ ਮਲਿਕਅਰਜੁਨ ਖੜਗੇ ਜੀ AICC ਸਾਬਕਾ ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਜੀ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਰਾਹੁਲ ਗਾਂਧੀ ਜੀ ਦਾ AIYC ਦੇ ਇੰਚਾਰਜ ਕ੍ਰਿਸ਼ਨਾ ਅਲਵਾਰੂ, AIYC ਪ੍ਰਧਾਨ ਸ੍ਰੀ ਉਦੇ ਭਾਨੂ ਚਿੱਬ ਜੀ ਸਾਡੇ ਪੰਜਾਬ ਯੂਥ ਕਾਂਗਰਸ(PYC) ਦੇ ਪ੍ਰਧਾਨ ਸ੍ਰੀ ਮੋਹਿਤ ਮਹਿੰਦਰਾ ਜੀ ਦਾ PYC ਦੇ ਇੰਚਾਰਜ ਸ਼੍ਰੀ ਰਿਸ਼ਨਦਰ ਸਿੰਘ ਮਾਹਰ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਮੇਰੇ ਤੇ ਬਹੁਤ ਵੱਡਾ ਇੱਕ ਵਿਸ਼ਵਾਸ ਕੀਤਾ ਹੈ ਅਤੇ ਮੈਨੂੰ ਇਸ ਅਹੁਦੇ ਲਈ ਚੁਣਿਆ, ਮੈਂ ਯੂਥ ਕਾਂਗਰਸ ਨੂੰ ਅਤੇ ਕਾਂਗਰਸ ਪਾਰਟੀ ਨੂੰ ਆਪਣੇ ਵੱਲੋਂ ਵਿਸ਼ਵਾਸ ਦਿਵਾਉਂਦਾ ਹਾਂ ਕੀ ਮੈਂ ਹਮੇਸ਼ਾ ਆਪਣੀ ਇਸ ਜ਼ਿੰਮੇਵਾਰੀ ਨੂੰ ਤਨ ਮਨ ਤਨ ਤੋਂ ਨਿਭਾਵਾਂਗਾ ਉਨ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਤੇ ਵਿਰੋਧੀ ਧਿਰ ਦੇ ਆਗੂ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly