ਫਿਲੌਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਸਾਡੇ ਬਹੁਤ ਹੀ ਸਤਿਕਾਰਯੋਗ ਹਰਮਨ ਪਿਆਰੇ ਮਿਸ਼ਨਰੀ ਸਾਥੀ Lal Chand Aujla ਜੀ ਨੂੰ ਜਨਰਲ ਸਕੱਤਰ ਬਸਪਾ ਪੰਜਾਬ ਨਿਯੁਕਤ ਕਰਨ ਤੇ ਬਸਪਾ ਦੇ ਰਾਸ਼ਟਰੀ ਪ੍ਰਧਾਨ ਪਰਮ ਸਤਿਕਾਰਯੋਗ ਭੈਣ ਕੁਮਾਰੀ ਮਾਇਆਵਤੀ ਸਾਬਕਾ ਮੁੱਖ ਮੰਤਰੀ ਉੱਤਰ ਪ੍ਰਦੇਸ਼,ਸ੍ਰੀ ਰਣਧੀਰ ਸਿੰਘ ਬੈਨੀਪਾਲ ਨੈਸ਼ਨਲ ਕੋਆਰਡੀਨੇਟਰ, ਸ੍ਰੀ ਵਿਪੁਲ ਕੁਮਾਰ ਕੇਂਦਰੀ ਪ੍ਰਭਾਰੀ ਅਤੇ ਮਾਨਯੋਗ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਜੀ ਪ੍ਰਧਾਨ ਬਹੁਜਨ ਸਮਾਜ ਪਾਰਟੀ ਪੰਜਾਬ ਸਾਬਕਾ ਸੰਸਦ, ਸਾਬਕਾ ਐਮ ਐਲ ਏ, ਇੰਚਾਰਜ ਜੰਮੂ ਕਸ਼ਮੀਰ ਅਤੇ ਚੰਡੀਗੜ੍ਹ ਜੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਬਹੁਤ ਬਹੁਤ ਧੰਨਵਾਦ ਅਤੇ ਲਾਲ ਚੰਦ ਔਜਲਾ ਜੀ ਨੂੰ ਸੂਬਾ ਜਨਰਲ ਸਕੱਤਰ ਬਸਪਾ ਪੰਜਾਬ ਇੰਚਾਰਜ ਵਿਧਾਨ ਸਭਾ ਹਲਕਾ ਫਿਲੌਰ ਬਣਨ ਤੇ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਜਲੰਧਰ ਅਤੇ ਹਲਕਾ ਫਿਲੌਰ ਵੱਲੋਂ ਬਹੁਤ ਬਹੁਤ ਮੁਬਾਰਕਾਂ ਜੀ। ਇਸ ਮੌਕੇ ਤੇ ਲਾਲ ਚੰਦ ਔਜਲਾ ਨੇ ਪਾਰਟੀ ਦੇ ਪ੍ਰੋਗਰਾਮ ਨੂੰ ਘਰ ਘਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕਰਾਂਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



