ਲੰਬੀ: ਗੁਰਮੀਤ ਖੁੱਡੀਆਂ ਨੇ ਵੱਡੇ ਬਾਦਲ ਨੂੰ ਪਛਾੜਿਆ

ਲੰਬੀ (ਸਮਾਜ ਵੀਕਲੀ):  ਪੰਜਾਬ ਦੇ ਤੂਫ਼ਾਨੀ ਚੋਣਾਂ ਰੁਝਾਨਾਂ ਦਾ ਅਸਰ ਬਾਦਲਾਂ ਦੀ ਸਿਆਸੀ ਰਾਜਧਾਨੀ ਲੰਬੀ ‘ਤੇ ਵੀ ਵਿਖਾਈ ਦੇ ਰਿਹਾ ਹੈ। ਇੱਥੋਂ ਪੰਜ ਵਾਰ ਤੋਂ ਵਿਧਾਇਕ ਚੁਣੇ ਆ ਰਹੇ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹਿਲੇ ਰਾਊਂਡ ਵਿੱਚ ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਤੋਂ 7009 ਵੋਟਾਂ ਦੇ ਫ਼ਰਕ ਨਾਲ ਪਿੱਛੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਨੀ ਵੱਲੋਂ ਰਾਜਪਾਲ ਨੂੰ ਅਸਤੀਫ਼ਾ ਸੌਂਪਣ ਦੀ ਤਿਆਰੀ
Next articleਜ਼ਿਲ੍ਹਾ ਗੁਰਦਾਸਪੁਰ: 7 ਹਲਕਿਆਂ ’ਚੋਂ ਤਿੰਨ ’ਤੇ ਕਾਂਗਰਸ, ਤਿੰਨ ’ਤੇ ਆਮ ਆਦਮੀ ਪਾਰਟੀ ਅਤੇ ਇੱਕ ’ਤੇ ਸ਼੍ਰੋਮਣੀ ਅਕਾਲੀ ਦਲ ਅੱਗੇ