ਸੁਖਜੀਤ ਕੌਰ ਨਮਿਤ ਅੰਤਿਮ ਅਰਦਾਸ 22 ਨੂੰ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਸਾਬਕਾ ਸਰਪੰਚ ਨਰਿੰਦਰ ਸਿੰਘ ਦੀ ਧਰਮ ਪਤਨੀ ਅਤੇ ਐਡਵੋਕੇਟ ਨਵਨੀਤ ਸਿੰਘ ਤੇ ਕਿਰਨਜੌਤ ਦੀ ਮਾਤਾ ਸਵਰਗਵਾਸੀ ਸੁਖਜੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਗਏ ਸ਼੍ਰੀ ਆਖੰਡ ਪਾਠ ਸਾਹਿਬ ਦਾ ਭੋਗ 22 ਜੂਨ ਦਿਨ ਵੀਰਵਾਰ ਨੂੰ ਗੁਰੂਦੁਆਰਾ ਸ਼੍ਰੀ ਗੁਰੂ ਕਾ ਬਾਗ ਵਿਖੇ ਦੁਪਿਹਰ 12 ਵਜੇ ਪਾਇਆ ਜਾ ਰਿਹਾ ਹੈ। ਉਧੱਰ ਇਲਾਕੇ ਦੀਆਂ ਵੱਖ ਵੱਖ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਪਾਰਟੀਆਂ ਵਲੋਂ ਸੁਖਜੀਤ ਕੌਰ ਦੇ ਅਚਾਨਕ ਅਕਾਲ ਚਲਾਣੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕੀਤੀ ਹੈ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਡਾ. ਬਰਜਿੰਦਰ ਸਿੰਘ ਹਮਦਰਦ ਦੀ ਅਗਵਾਈ ਹੇਠ ਭਗਵੰਤ ਮਾਨ ਸਰਕਾਰ ਖਿਲਾਫ ਜਲੰਧਰ ‘ਚ ਵਿਸ਼ਾਲ ਰੋਹ ਭਰਪੂਰ ਮੁਜ਼ਾਹਰਾ
Next articleWomen’s Ashes: Annabel Sutherland announces herself with record-breaking ton