HOME ਹੜ੍ਹ ਪੀੜ੍ਹਤਾਂ ਲਈ ਲਾਇਂਸ ਕਲੱਬ ਦੇ ਬੈਠਕ ਜ਼ੋਨ ਚੇਅਰਮੇਨ ਲਾਂਇਨ ਅਜੀਤ ਸਿੰਘ...

ਹੜ੍ਹ ਪੀੜ੍ਹਤਾਂ ਲਈ ਲਾਇਂਸ ਕਲੱਬ ਦੇ ਬੈਠਕ ਜ਼ੋਨ ਚੇਅਰਮੇਨ ਲਾਂਇਨ ਅਜੀਤ ਸਿੰਘ ਬਾਲੀ ਦੀ ਅਗਵਾਈ ‘ਚ ਮੀਟਿੰਗ ਹੋਈ

ਹੁਸ਼ਿਆਰਪੁਰ    (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ)  ਦੀ ਲਾਇਨਜ ਕਲੱਬ 321-D ਹੁਸ਼ਿਆਰਪੁਰ ਜੋਨ 3 ਦੀ ਮੀਟਿੰਗ ਹੁਸ਼ਿਆਰਪੁਰ ਵਿਖੇ ਇੱਕ ਸਥਾਨਕ ਹੋਟਲ ਵਿੱਚ ਕੀਤੀ ਗਈ, ਜਿਸ ਦੀ ਪ੍ਰਧਾਨਗੀ ਲਾਇਨ ਅਜੀਤ ਸਿੰਘ ਬਾਲੀ ਨੇ ਕੀਤੀ । ਜਿਸ ਵਿੱਚ ਉੱਚੇਰੇ ਤੌਰ ਤੇ ਲਾਇਨਜ ਕਲੱਬਾ ਹੁਸ਼ਿਆਰਪੁਰ ਰੌਇਲ, ਹੁਸ਼ਿਆਰਪੁਰ ਐਕਸਨ ਅਤੇ ਹੁਸ਼ਿਆਰਪੁਰ ਵਿਸ਼ਵਾਸ ਦੇ ਪ੍ਰਧਾਨ, ਸੈਕਟਰੀ, ਕੈਸ਼ੀਅਰ ਅਤੇ ਪੀ ਆਰ ਓ ਨੇ ਉੱਚੇਚੇ ਤੌਰ ਤੇ ਸ਼ਿਰਕਤ ਕੀਤੀ। ਜਿਸ ਵਿੱਚ ਲਾਇਨਜ ਕਲੱਬ ਇੰਟਰਨੈਸ਼ਨਲ ਦੀਆਂ ਹਦਾਇਤਾਂ ਮੁਤਾਬਕ ਕੀਤੇ ਕੰਮਾ ਵਾਰੇ ਸਲਾਹ ਮਸ਼ਵਰਾ ਕੀਤਾ ਗਿਆ ਅਤੇ ਪੰਜਾਬ ਵਿੱਚ ਆਏ ਹੜ੍ਹਾਂ ਕਰਕੇ ਹੋਏ ਨੁਕਸਾਨ ਅਤੇ ਮਾਨਵਤਾ ਦੀ ਸੇਵਾ ਦਾ ਸੰਕਲਪ ਲਿਆ। ਜਿਸ ਵਿੱਚ ਪ੍ਰਧਾਨ ਲਾਇਨ ਨਰਿੰਦਰ ਸਿੰਘ ਸੈਣੀ, ਲਾਇਨ ਉਂਕਾਰ ਸਿੰਘ ਭਾਰਜ, ਹਰਦੀਪ ਸਿੰਘ, ਲਾਇਨ ਰਾਕੇਸ਼ ਕੁਮਾਰ ਵਰਮਾ, ਲਾਇਨ ਰੋਹਿਤ ਅਗਰਵਾਲ, ਲਾਇਨ ਰੋਹਿਤ ਬਰਕੀ, ਲਾਇਨ ਮੁਕੇਸ ਬੱਗਾ, ਲਾਇਨ ਨਵੀਨ ਬੱਗਾ, ਲਾਇਨ, ਭੁਪਿੰਦਰ ਸਿੰਘ ਗੱਗੀ, ਲਾਇਨ ਦਲਜਿੰਦਰ ਸਿੰਘ ਆਦਿ ਹਾਜਿਰ ਸਨ। ਜਿਸ ਵਿੱਚ ਮੰਚ ਸੰਚਾਲਕ ਦੀ ਭੂਮਿਕਾ ਲਾਇਨ ਮਹਾਂਵੀਰ ਸਿੰਘ ਢਿੱਲੋਂ ਜੀ ਨੇ ਨਿਭਾਈ। ਚੀਫ ਗੇਸਟ ਲਾਇਨ ਦਵਿੰਦਰ ਪਾਲ ਅਰੋੜਾ ਪਾਸਟ ਡਿਸਟਰਿਕ ਗਵਰਨਰ ਜੀ ਨੇ ਕਲੱਬਾ ਦੀ ਬਿਹਤਰੀ ਲਈ ਬਹੁਤ ਵਧੀਆ ਸੁਝਾਵ ਦਿੱਤੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸੈਂਟਰ ਕਟਾਰ ਸਿੰਘ ਵਾਲਾ ਦੀਆਂ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਵਾਂਦਰ ਪੱਤੀ ਕੋਟਸ਼ਮੀਰ ਦੇ ਖਿਡਾਰੀਆਂ ਦੀ ਝੰਡੀ
Next articleਜੀਐਸਟੀ ਵਿੱਚ ਕਟੌਤੀ ਅੱਜ ਤੋਂ ਲਾਗੂ ਹੋ ਗਈ ਹੈ, ਜਿਸ ਨਾਲ ਇਹ ਚੀਜ਼ਾਂ ਸਸਤੀਆਂ ਹੋ ਗਈਆਂ ਹਨ। ਦੇਖੋ ਕਿ ਕਿਹੜੀਆਂ ਚੀਜ਼ਾਂ ‘ਤੇ ਕਿੰਨਾ ਟੈਕਸ ਘਟਾਇਆ ਗਿਆ ਹੈ।