(ਸਮਾਜ ਵੀਕਲੀ) ਸਾਹਿਤ ਸਿਰਜਣਾ ਮੰਚ ਭਵਾਨੀਗੜ੍ਹ ਵੱਲੋਂ ਹਰ ਮਹੀਨੇ ਹੋਣ ਵਾਲਾ ਸਾਹਿਤਿਕ ਸਮਾਗਮ 20 ਜੁਲਾਈ ਦਿਨ ਐਤਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ (ਕੁ) ਕਾਕੜਾ ਰੋਡ ਭਵਾਨੀਗੜ੍ਹ ਵਿਖੇ ਸਵੇਰੇ ਸਹੀ 10:00 ਵਜੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਵਿੱਚ ਪੰਜਾਬੀ ਮਾਂ ਬੋਲੀ ਦੀ ਲਾਡਲੀ ਸ਼ਾਇਰਾ ਰਣਜੀਤ ਕੌਰ ਸਵੀ ਨਾਲ ਰੂਬਰੂ ਸਮਾਗਮ ਕਰਵਾਇਆ ਜਾਵੇਗਾ। ਮੰਚ ਦੇ ਜਨਰਲ ਸਕੱਤਰ ਗੁਰਜੰਟ ਬੀਂਬੜ ਜੀ ਨੇ ਜਾਣਕਾਰੀ ਦਿੱਤੀ ਕਿ ਇਸ ਮਹੀਨੇ ‘ਹਰ ਮਨੁੱਖ ਲਾਵੇ ਕਈ ਰੁੱਖ’ ਵਿਸ਼ੇ ਨੂੰ ਮੁੱਖ ਰੱਖਦਿਆਂ ਕਵੀ ਦਰਬਾਰ ਵੀ ਹੋਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


