ਲੋਹਟ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 21 ਜੂਨ ਨੂੰ ਛੋਕਰਾਂ ਵਿਖੇ

ਫਿਲੌਰ, ਅੱਪਰਾ (ਸਮਾਜ ਵੀਕਲੀ)  (ਜੱਸੀ)-ਹਰ ਸਾਲ ਦੀ ਤਰਾਂ ਇਸ ਸਾਲ ਵੀ ਕਰੀਬੀ ਪਿੰਡ ਛੋਕਰਾਂ ਵਿਖੇ ਸਥਿਤ ਦਰਬਾਰ ਸਤੀ ਮੁਸਾਰਤੀ ਜੀ ਦੇ ਅਸਥਾਨ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲੇ ਮਿਤੀ 21ਜੂਨ ਦਿਨ ਸ਼ੁੱਕਰਵਾਰ ਨੂੰ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮੂਹ ਪ੍ਰਬੰਧਕਾਂ ਨੇ ਦੱਸਿਆ ਕਿ ਸਵੇਰੇ ਲਗਭਗ 11ਵਜੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ, ਉਪਰੰਤ ਸੱਭਿਆਚਾਰ ਸਟੇਜ ਸਜਾਈ ਜਾਵੇਗੀ। ਇਸ ਮੌਕੇ ਅਤੁੱਟ ਲੰਗਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾਣਗੀਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਰਦਨਾਕ ਹਾਦਸਾ; ਸ਼ਰਧਾਲੂਆਂ ਨਾਲ ਭਰੀ ਟਰੈਕਟਰ ਟਰਾਲੀ ਪਲਟ ਗਈ; 5 ਦੀ ਮੌਤ ਹੋ ਗਈ
Next articleਸੁਪਨੇ ਤੋਂ ਹਕੀਕਤ ਤੱਕ ਦੇ ਸਫ਼ਰ ਵਿਚਲੇ ਤਣਾਓ ਦਾ ਸਹਿਜ ਬਿਰਤਾਂਤ : ਸੁਰਮਈ ਪੈੜਾਂ