ਲੋਹਟ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 21 ਜੂਨ ਨੂੰ ਛੋਕਰਾਂ ਵਿਖੇ

ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਹਰ ਸਾਲ ਦੀ ਤਰਾਂ ਇਸ ਸਾਲ ਵੀ ਅੱਪਰਾ ਦੇ ਕਰੀਬੀ ਪਿੰਡ ਛੋਕਰਾਂ ਵਿਖੇ ਲੋਹਟ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਦਰਬਾਰ ਸਤੀ ਮੁਸਾਰਤੀ ਜੀ ਦੇ ਅਸਥਾਨ ’ਤੇ ਮਿਤੀ 21 ਜੂਨ ਦਿਨ ਸ਼ੁੱਕਰਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮੂਹ ਪ੍ਰਬੰਧਕਾਂ ਨੇ ਦੱਸਿਆ ਕਿ ਸਵੇਰੇ 11 ਵਜੇ ਝੰਡੇ ਦੀ ਰਸਮ ਨਿਭਾਈ ਜਾਵੇਗੀ, ਉਪਰੰਤ ਸੱਭਿਆਚਾਰਕ ਤੇ ਧਾਰਮਿਕ ਸਟੇਜ ਸਜਾਈ ਜਾਵੇਗੀ। ਇਸ ਮੌਕੇ ਠੰਢੇ ਮਿਲੇ ਜਲ ਦੀਆਂ ਛਬੀਲਾਂ ਤੇ ਅਤੁੱਟ ਲੰਗਰ ਵੀ ਵਰਤਾਏ ਜਾਣਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਾਇਨਜ ਕਲੱਬ ਮੁਕੰਦਪੁਰ ਐਕਟਿਵ ਦੀ ਟੀਮ ਹੋਈ ਰਿਆਨ ਸਾਗਰ ਚ ਸ਼ਾਮਲ
Next articleਦਰਬਾਰ ਹਜ਼ਰਤ ਪੀਰ ਬਾਬਾ ਆਸਾ ਰੂੜਾ ਜੀ ਵਿਖੇ ਸਾਲਾਨਾ ਜੋੜ ਮੇਲਾ ਮਿਤੀ 25 ਜੂਨ ਨੂੰ