ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦਾ ਜਨਮ ਦਿਨ ਖੋਥੜਾ ਵਿਖੇ ਮਨਾਇਆ ਗਿਆ

 ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ )  ਬਾਮਸੇਫ ਡੀ ਐਸ ਫੋਰ ਤੇ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਕਾਂਸ਼ੀ ਰਾਮ ਜੀ ਦੇ ਜਨਮਦਿਨ ਪਿੰਡ ਖੋਥੜਾਂ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਬਸਪਾ ਪੰਜਾਬ ਦੇ ਸੂਬਾਈ ਆਗੂ ਪ੍ਰਵੀਨ ਬੰਗਾ ਜੋਨ ਇੰਚਾਰਜ ਲੁਧਿਆਣਾ ਨੇ ਸਾਹਿਬ ਕਾਂਸ਼ੀ ਰਾਮ ਜੀ ਦੇ ਜਨਮਦਿਨ ਦੀਆਂ ਦੇਸ਼ ਵਿਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਆਖਿਆ ਬਾਬਾ ਸਾਹਿਬ ਡਾ ਅੰਬੇਦਕਰ ਜੀ ਸਾਹਿਬ ਕਾਂਸ਼ੀ ਰਾਮ ਜੀ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਸੰਕਲਪ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਅਸ਼ੋਕ ਕੁਮਾਰ ਖੋਥੜਾ ਬਸਪਾ ਉਪ ਪ੍ਰਧਾਨ ਹਲਕਾ ਬੰਗਾ, ਗੁਰਦੇਵ ਕੌਰ ਸਾਬਕਾ ਉਪ ਚੇਅਰਮੈਨ ਬੰਗਾ, ਜਸਵਿੰਦਰ ਕੌਰ ਸਾਬਕਾ ਸਰਪੰਚ,ਚਾਦੀ ਰਾਮ,ਡਾ ਮੋਹਣ ਬੱਧਣ ਅਤੇ ਬਹੁਤ ਸਾਰੇ ਪਾਰਟੀ ਵਰਕਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਗਾਇਕ ਰੇਸ਼ਮ ਸਿੰਘ ਰੇਸ਼ਮ ਯੂਐਸਏ ਵਲੋਂ ਸਕੂਲ ਨੂੰ ਸਹਿਯੋਗ
Next articleਬਸਪਾ ਆਗੂ ਰਣਧੀਰ ਸਿੰਘ ਬੈਨੀਪਾਲ ਜੀ ਦੇ ਨੈਸ਼ਨਲ ਕੋਆਰਡੀਨੇਟਰ ਬਣਕੇ ਬੰਗਾ ਪੁਜੱਣ ਤੇ ਬਸਪਾ ਆਗੂ ਪ੍ਰਵੀਨ ਬੰਗਾ ਦੀ ਅਗਵਾਈ ਵਿੱਚ ਸਵਾਗਤ ਤੇ ਸਨਮਾਨ ਕੀਤਾ