ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਅਦਿਤਿਆ ਗੁਰੂ ਗੁਣਾਚੌਰ ਵੇਟ ਲਿਫਟਿੰਗ ਕੰਪੀਟੀਸ਼ਨ ਨੌਰਥ ਈਸਟ ਵਿੱਚੋਂ ਆਲ ਇੰਡੀਆ ਇੰਟਰ ਯੂਨੀਵਰਸਿਟੀ ਵਿੱਚੋਂ ਗੋਲਡ ਮੈਡਲ ਜਿੱਤਿਆ ਅਤੇ ਪੂਰੇ ਇੰਡੀਆ ਦੀਆਂ ਯੂਨੀਵਰਸਿਟੀਆਂ ਵਿੱਚੋਂ ਬਰਾਊਨ ਮੈਡਲ ਜਿੱਤ ਕੇ ਆਪਣੀ ਗੁਰੂ ਨਾਨਕ ਯੂਨੀਵਰਸਿਟੀ ਦਾ ਨਾਮ ਰੌਸ਼ਨ ਕੀਤਾ ਅਤੇ ਹਰਭਜਨ ਲਾਖਾ ਸਪੋਰਟਸ ਕਲੱਬ ਦਾ ਵੀ ਨਾਂਮ ਰੌਸ਼ਨ ਕੀਤਾ ਜੋ ਕੰਪੀਟੀਸ਼ਨ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਹੋਇਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj