HOME ਬਸਪਾ ਨੂੰ ਮਜ਼ਬੂਤ ਕਰਨ ਲਈ ਲੁਧਿਆਣਾ ਵਿਖੇ ਬਸਪਾ ਦੀ ਮੀਟਿੰਗ ਹੋਈ

ਬਸਪਾ ਨੂੰ ਮਜ਼ਬੂਤ ਕਰਨ ਲਈ ਲੁਧਿਆਣਾ ਵਿਖੇ ਬਸਪਾ ਦੀ ਮੀਟਿੰਗ ਹੋਈ

2

ਲੁਧਿਆਣਾ  (ਸਮਾਜ ਵੀਕਲੀ)   ( ਚਰਨਜੀਤ ਸੱਲ੍ਹਾ ) ਲੁਧਿਆਣਾ ਪੱਛਮੀ ਵਿਧਾਨਸਭਾ ਹਲਕਾ ਦੇ ਬਾੜੇਵਾਲ ਵਿਖੇ ਬਸਪਾ ਆਗੂ ਹਰਦਿਆਲ ਸਿੰਘ ਜੀ ਦੇ ਨਿਵਾਸ ਤੇ ਦੇਰ ਰਾਤ ਜਿਲਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਬਲਵਿੰਦਰ ਜੱਸੀ ਜੀ ਦੀ ਅਗਵਾਈ ਵਿੱਚ ਬਸਪਾ ਦੇ ਜਥੇਬੰਦਕ ਢਾਂਚੇ ਨੂੰ ਮਜਬੂਤ ਕਰਨ ਲਈ ਮੀਟਿੰਗ ਦੌਰਾਨ ਵਿਚਾਰ ਵਿਟਾਂਦਰਾ ਕਰਦੇ ਹੋਏ ਬਸਪਾ ਪੰਜਾਬ ਦੇ ਸੂਬਾਈ ਆਗੂ ਪ੍ਰਵੀਨ ਬੰਗਾ ਜੋਨ ਇੰਚਾਰਜ ਲੁਧਿਆਣਾ ਬਲਵਿੰਦਰ ਬਿੱਟਾ ਜੀ ਜੋਨ ਇੰਚਾਰਜ ਲੁਧਿਆਣਾ ਨੇ ਬਸਪਾ ਪੰਜਾਬ ਵਲੋਂ ਪੰਜਾਬ ਸੰਭਾਲੋ ਮੁਹਿੰਮ ਦੇ ਉਦੇਸ਼ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਇਸ ਮੋਕੇ ਤੇ ਲੁਧਿਆਣਾ ਸ਼ਹਿਰੀ ਦੇ ਜਨਰਲ ਸਕੱਤਰ ਸੁਰੇਸ਼ ਕੁਮਾਰ ਸੋਨੂ, ਜਿਲਾ ਕੈਸ਼ੀਅਰ ਇੰਦਰੇਸ਼ ਤੋਮਰ ਜੀ ਜਿਲਾ ਮੀਡੀਆ ਇੰਚਾਰਜ ਬਿਟੂ ਸ਼ੇਰ ਪੁਰੀ ਜਿਲਾ ਕੋਆਰਡੀਨੇਟਰ ਮੀਨੂੰ ਧੀਰ ਇੰਚਾਰਜ ਲੇਡੀਜ਼ ਵਿੰਗ ਤੋ ਇਲਾਵਾ ਸਾਥੀ ਹਾਜ਼ਰ ਹਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samaj

Previous articleਪੰਜਾਬ ਸੰਭਾਲੋ ਮੁਹਿੰਮ ਨੂੰ ਤਾਕਤਵਰ ਬਣਾਉਣ ਲਈ ਅੱਗੇ ਆਓ —ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ
Next articleਡਰੱਗ ਮਾਫੀਆ ਦੀ ਚੁਗਲ ਵਿੱਚੋਂ ਮੁਕਤ ਕਰਾਉਣਾ ਬਸਪਾ ਦਾ ਕੰਮ –ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ