ਲੁਧਿਆਣਾ: ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਪਿੱਛੇ

ਲੁਧਿਆਣਾ (ਸਮਾਜ ਵੀਕਲੀ):  ਲੁਧਿਆਣਾ ਵਿੱਚ ਗਿਣਤੀ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ 800 ਵੋਟਾਂ ਤੋਂ ਪਿੱਛੇ ਚੱਲ ਰਹੇ ਹਨ। ਇੱਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਪ੍ਰੀਤ ਗੋਗੀ ਅੱਗੇ ਚੱਲ ਰਹੇ ਹਨ। ਇਸ ਦੇ ਨਾਲ ਹੀ ਹਲਕਾ ਰਾਏਕੋਟ ਤੋਂ ਆਪ ਉਮੀਦਵਾਰ ਹਾਕਮ ਸਿੰਘ ਠੇਕੇਦਾਰ ਅੱਗੇ ੱਹਨ, ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਅੱਗੇ ਚੱਲ ਰਹੇ ਹਨ, ਹਲਕਾ ਪੂਰਬੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦਲਜੀਤ ਸਿੰਘ ਗਰੇਵਾਲ ਭੋਲਾ ਅੱਗੇ ਚੱਲ ਰਹੇ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਲਹਿਰਾਗਾਗਾ ਹਲਕੇ ’ਚ ਆਪ ਦੇ ਬਰਿੰਦਰ ਗੋਇਲ ਅੱਗੇ, ਆਮ ਆਦਮੀ ਪਾਰਟੀ ਦੇ ਹਰਪਾਲ ਚੀਮਾ ਦਿੜ੍ਹਬਾ ਤੋਂ ਅੱਗੇ
Next articleਫ਼ਿਰੋਜ਼ਪੁਰ: ਫਿਰੋਜ਼ਪੁਰ ਦਿਹਾਤੀ ਤੇ ਜ਼ੀਰਾ ਤੋਂ ਆਪ ਅੱਗੇ