ਲੁਧਿਆਣਾ: ਅਕਾਲੀ ਵਿਧਾਇਕ ਇਆਲੀ ਦੇ ਦਫ਼ਤਰਾਂ ਅਤੇ ਘਰ ’ਤੇ ਆਮਦਨ ਕਰ ਵਿਭਾਗ ਦਾ ਛਾਪਾ

ਲੁਧਿਆਣਾ (ਸਮਾਜ ਵੀਕਲੀ):  ਲੁਧਿਆਣਾ ਦੇ ਦਾਖਾ ਹਲਕੇ ਤੋਂ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਤੇ ਹੋਰ ਵੱਡੇ ਕਾਰੋਬਾਰੀਆਂ ਦੇ ਘਰਾਂ ਵਿੱਚ ਅੱਜ ਤੜਕੇ ਹੀ ਆਮਦਨ ਕਰ ਵਿਭਾਗ ਨੇ ਛਾਪਾ ਮਾਰਿਆ। ਅੱਜ ਸਵੇਰ ਤੋਂ ਆਮਦਨ ਕਰ ਟੀਮ ਵਲੋਂ ਵਿਧਾਇਕ ਦੇ ਮੰਡੀ ਮੁੱਲਾਂਪੁਰ ਦਫ਼ਤਰ, ਗੋਲਫ ਲਿੰਕ ਅਤੇ ਘਰ ਸੀਆਰਪੀਐੱਫ ਨੂੰ ਨਾਲ ਲੈ ਕੇ ਛਾਪੇਮਾਰੀ ਕੀਤੀ| ਇਹ ਛਾਪਾ ਸਵੇਰੇ 6 ਵਜੇ ਦੇ ਕਰੀਬ ਮਾਰਿਆ ਗਿਆ ਅਤੇ ਵਿਭਾਗ ਦੇ 70 ਦੇ ਕਰੀਬ ਅਧਿਕਾਰੀ ਘਰ ਪੁੱਜੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੈਗ ਜੋ ਵੀ ਦਸਤਾਵੇਜ, ਅੰਕੜੇ ਤੇ ਫਾਈਲਾਂ ਮੰਗੇ, ਉਹ ਮੁਹੱਈਆ ਕਰਵਾਏ ਜਾਣ: ਮੋਦੀ
Next articleਇੰਟਰਨੈੱਟ ’ਤੇ ਬੱਚਿਆਂ ਦੇ ਜਿਨਸੀ ਸ਼ੋਸ਼ਣ ਬਾਰੇ ਸਮੱਗਰੀ: ਸੀਬੀਆਈ ਵੱਲੋਂ ਪੰਜਾਬ ਸਣੇ14 ਰਾਜਾਂ ’ਚ 76 ਥਾਵਾਂ ’ਤੇ ਛਾਪੇ