ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਭਾਰਤੀ ਜਨਤਾ ਪਾਰਟੀ ਦੀ ਹਾਈਕਮਾਨ ਵੱਲੋਂ ਐਮ.ਸੀ. ਚੋਣਾਂ ਸੰਬੰਧੀ ਬਹੁਤ ਹੀ ਮਿਹਨਤੀ ਅਤੇ ਦੂਰਅੰਦੇਸ਼ ਸੋਚ ਦੇ ਧਨੀ ਡਾ. ਨਿਰਮਲ ਸਿੰਘ ਜੀ, M.B.B.S., PCMS-1, Retired PCS ਅੰਮ੍ਰਿਤਸਰ ਨੂੰ ਵਿਧਾਨ ਸਭਾ ਫਿਲੌਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਡਾ. ਸਾਹਿਬ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫਿਲੌਰ ਦੇ 15 ਵਾਰਡਾਂ ਵਿੱਚ ਭਾਜਪਾ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇਗੀ। ਉਨ੍ਹਾਂ ਕਿਹਾ ਕਿ ਲੋਕ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦੀਆਂ ਲੋਕ-ਹਿਤੈਸ਼ੀ ਅਤੇ ਵਿਕਾਸ ਯੋਜਨਾਵਾਂ ਤੋਂ ਬਹੁਤ ਹੀ ਪ੍ਰਭਾਵਿਤ ਹਨ ਅਤੇ ਪੰਜਾਬ ਦੇ ਲੋਕਾਂ ਨੇ 2027 ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



