ਮਾਛੀਵਾੜਾ ਬਲਾਕ ਕਾਂਗਰਸ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਮਾਛੀਵਾੜਾ ਸਾਹਿਬ (ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ :-ਦੇਸ਼ ਦੀ ਆਜ਼ਾਦੀ ਲਈ ਮਰ ਮਿਟਣ ਵਾਲੇ ਯੋਧਿਆਂ ਦੇ ਵਿੱਚੋਂ ਸ਼ਹੀਦ ਭਗਤ ਸਿੰਘ ਦਾ ਨਾਮ ਸਭ ਤੋਂ ਅੱਗੇ ਹੈ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ ਜਾਂਦਾ ਹੈ ਮਾਛੀਵਾੜਾ ਵਿੱਚ ਕਾਂਗਰਸ ਪਾਰਟੀ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀਆਂ  ਭੇਟ ਕੀਤੀਆਂ ਗਈਆਂ। ਇਸ ਮੌਕੇ ਰੁਪਿੰਦਰ ਸਿੰਘ ਰਾਜਾ ਗਿੱਲ ਜੋ ਵਿਧਾਨ ਸਭਾ ਹਲਕਾ ਕਾਂਗਰਸ ਦੇ ਹਲਕਾ ਇੰਚਾਰਜ ਹਨ ਉਹਨਾਂ ਵੱਲ ਸਮੁੱਚੀ ਕਾਂਗਰਸ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਸ਼ਹੀਦ ਭਗਤ ਸਿੰਘ ਨੂੰ ਯਾਦ ਕੀਤਾ ਗਿਆ ਇਸ ਮੌਕੇ ਮਾਛੀਵਾੜਾ ਸਾਹਿਬ ਬਲਾਕ ਕਾਂਗਰਸ ਦੇ ਪ੍ਰਧਾਨ ਪਰਮਿੰਦਰ ਤਿਵਾੜੀ, ਸਾਬਕਾ ਪ੍ਰਧਾਨ ਸੁਰਿੰਦਰ ਕੁੰਦਰਾ,ਅਮਰਜੀਤ ਸਿੰਘ ਕਾਲਾ, ਜਗਤਾਰ ਸਿੰਘ ਕਕਰਾਲਾ, ਅਮਨਦੀਪ ਸਿੰਘ ਰਾਣਵਾ, ਨੰਦ ਕਿਸ਼ੋਰ ਮਾਛੀਵਾੜਾ ,ਮੰਡਲ ਪ੍ਰਧਾਨ ਸੁਭਾਸ਼ ਬੀਟਜ ਮਾਛੀਵਾੜਾ ਰਮੇਸ਼ ਕੁਮਾਰ ,ਅੰਗਰੇਜ ਸਿੰਘ ਰਾਜਨ, ਸਰਪੰਚ ਕੁਲਵਿੰਦਰ ਸਿੰਘ ਰਹੀਮਾਵਾਦ, ਹਰਜਿੰਦਰ ਸਿੰਘ ਸ਼ੇਰਗੜ੍ਹ,ਮਨਜੀਤ ਕੁਮਾਰੀ ਐਸਐਮਸੀ ,ਸੁਰਜੀਤ ਰਾਣਾ ਸੁਖਦੀਪ ਸਿੰਘ ਸੁੱਖਾ ਗੌਸਗੜ, ਅੰਮ੍ਰਿਤਪਾਲ ਸਿੰਘ, ਯੁਵਰਾਜ  ਸਿੰਘ ਤੇ ਹੋਰ ਕਾਂਗਰਸ ਆਗੂਆਂ ਵੱਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਦੇਸ਼ ਦੇ ਇਨ੍ਹਾਂ ਟੋਲ ਪਲਾਜ਼ਿਆਂ ਨੇ ਕਮਾਏ ਕਰੋੜਾਂ ਰੁਪਏ, ਸਰਕਾਰ ਨੇ ਜਾਰੀ ਕੀਤੀ ਟਾਪ 10 ਦੀ ਸੂਚੀ
Next articleਭਗਤ ਸਿੰਘ ਦੇ 95ਵੇਂ ਸ਼ਹੀਦੀ ਦਿਹਾੜੇ ਮੌਕੇ ਭਾਸ਼ਾ ਵਿਭਾਗ ਵੱਲੋਂ ਪੁਸਤਕ ਪ੍ਰਦਰਸ਼ਨੀ