ਮਹਾਰਾਸ਼ਟਰ: ਪੁਣੇ ’ਚ ਉਸਾਰੀ ਅਧੀਨ ਇਮਾਰਤ ਢਹਿਣ ਕਾਰਨ 5 ਮਜ਼ਦੂਰਾਂ ਦੀ ਮੌਤ

ਪੁਣੇ (ਮਹਾਰਾਸ਼ਟਰ) (ਸਮਾਜ ਵੀਕਲੀ):  ਪੁਣੇ ਦੇ ਯਰਵੜਾ ਇਲਾਕੇ ਦੇ ਸ਼ਾਸਤਰੀਨਗਰ ਵਿੱਚ ਵੀਰਵਾਰ ਦੇਰ ਰਾਤ ਉਸਾਰੀ ਅਧੀਨ ਇਮਾਰਤ ਦਾ ਇੱਕ ਹਿੱਸਾ ਡਿੱਗਣ ਕਾਰਨ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ‘ਚ ਤਿੰਨ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ ਅਤੇ ਠੇਕੇਦਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਂਦਰ ਵੱਲੋਂ ਓਵੈਸੀ ਨੂੰ ਜ਼ੈੱਡ ਸ਼੍ਰੇਣੀ ਸੁਰੱਖਿਆ ਦੇਣ ਦਾ ਫ਼ੈਸਲਾ
Next articleਰਾਹੁਲ ਗਾਂਧੀ 6 ਨੂੰ ਲੁਧਿਆਣਾ ਵਿੱਚ ਕਰਨਗੇ ਮੁੱਖ ਮੰਤਰੀ ਚਿਹਰੇ ਦਾ ਐਲਾਨ