ਰੋਪੜ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਅੱਜ ਘਾਟ ਦੇ ਵੱਖ ਵੱਖ ਪਿੰਡਾਂ ਵਿੱਚ ਮਹਾਰਿਸ਼ੀ ਵਾਲਮੀਕੀ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ ਇਸ ਮੌਕੇ ਤੇ ਬਹੁਜਨ ਸਮਾਜ ਪਾਰਟੀ ਦੇ ਜਿਲਾ ਪ੍ਰਧਾਨ ਗੋਲਡੀ ਪਰਖਾਲੀ ਵੱਲੋਂ ਸਾਥੀਆਂ ਨਾਲ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨ ਉਪਰੰਤ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੂਹ ਸੰਗਤਾਂ ਨੂੰ ਪ੍ਰਕਾਸ ਪੁਰਵ ਦੀਆਂ ਲੱਖ ਲੱਖ ਵਧਾਈਆਂ ।ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਰਿਸ਼ੀ ਬਾਲਮੀਕ ਜੀ ਦੇ ਹੱਥ ਵਿੱਚ ਫੜੀ ਕਲਮ ਰਾਹੀਂ ਸੰਦੇਸ਼ ਦਿੰਦੇ ਹਨ ਕਿ ਵਿਦਿਆ ਹਾਸਲ ਕਰਨੀ ਹੀ ਸਾਡੇ ਜੀਵਨ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਉਹਨਾਂ ਦੇ ਨਾਲ ਸਾਰਨਜੀਤ ਸਿੰਘ ਜਤਿੰਦਰ ਵੀਰ ਸਿੰਘ ਜਸਕਰਨ ਸਿੰਘ ਜਸਵੀਰ ਸਿੰਘ ਕਰਨ ਸਿੰਘ ਸਤਪਾਲ ਸਿੰਘ ਭਾਗ ਸਿੰਘ ਕੇਸਰ ਸਿੰਘ ਸੁਖਵਿੰਦਰ ਸਿੰਘ ਸੋਹਣ ਸਿੰਘ ਰਕੇਸ਼ ਕੁਮਾਰ ਸ਼ਮਸ਼ੇਰ ਸਿੰਘ ਗੁਰਪਾਲ ਸਿੰਘ ਜਸਮੀਨ ਸਿਮਰਨ ਗਗਨ ਆਗੂ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly