ਮਹਾਂਰਿਸ਼ੀ ਵਾਲਮੀਕਿ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਤੇ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਰੌਣਕਾਂ

 ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ) “ਇਸ ਸ੍ਰਿਸ਼ਟੀ ਦੇ ਰਚਾਇਤਾ ਭਗਵਾਨ ਮਹਾਰਿਸ਼ੀ ਵਾਲਮੀਕ ਮਹਾਰਾਜ ਜੀ ਦੇ ਪ੍ਰਗਟ ਦਿਨ ਤੇ ਨਵਾਂ ਸ਼ਹਿਰ ਵਿਖੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿੱਚ ਸਾਰੇ ਸ਼ਹਿਰ ਵਿੱਚ ਭਗਵਾਨ ਵਾਲਮੀਕ ਜੀ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਉਹਨਾਂ ਦੁਆਰਾ ਪੜਨ ਲਿਖਣ ਅਤੇ ਸ਼ਾਸਤਰ ਵਿਦਿਆ ਗ੍ਰਹਿਣ ਕਰਨ ਦਾ ਜੋ ਉਪਦੇਸ਼ ਉਹਨਾਂ ਨੇ ਸਾਨੂੰ ਦਿੱਤਾ ਉਸ ਤੇ ਚੱਲ ਕੇ ਆਪਣਾ ਜੀਵਨ ਸਫਲ ਕੀਤਾ ਜਾ ਸਕਦਾ ਹੈ ਅੱਜ ਦੇ ਪ੍ਰਗਟ ਦਿਵਸ ਤੇ ਸਮੂਹ ਸੰਗਤਾਂ ਨੂੰ ਲੱਖ ਲੱਖ ਵਧਾਈ..ਇਸ ਮੌਕੇ ਤੇ. ………ਡਾਕਟਰ ਨਛੱਤਰ ਪਾਲ ਜੀ, MLA ਨਵਾਂਸ਼ਹਿਰ ਅਤੇ ਉਨ੍ਹਾਂ ਦੀ ਪੂਰੀ ਟੀਮ ਹਾਜ਼ਰ ਰਹੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿੰਡ ਢਢੋਗਲ ਤੋਂ ਨੌਜਵਾਨ ਆਗੂ ਜਸਵੀਰ ਦਾਸ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਕੇ ਸਰਪੰਚ ਬਣੇ
Next article*ਤੂੰ ਤੇ ਮੈਂ ?*