ਸਰਕਾਰ ਦਾ ਵੱਡਾ ਫ਼ੈਸਲਾ: ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਾ ਨਾਮ ਹੁਣ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਰੱਖਿਆ

Late Prime Minister Rajiv Gandhi.

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਵਿੱਚ ਖੇਡਾਂ ਦੇ ਖੇਤਰ ਵਿੱਚ ਦਿੱਤੇ ਜਾਣ ਵਾਲੇ ਸਭ ਤੋਂ ਵੱਡੇ ਸਨਮਾਨ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਾ ਨਾਮ ਹੁਣ ਹਾਕੀ ਦੇ ਜਾਦੂਗਰ ਧਿਆਨ ਚੰਦ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਦਾ ਧਿਆਨ ਰੱਖਦਿਆਂ ਇਸ ਪੁਰਸਕਾਰ ਦਾ ਨਾਮ ਹੁਣ ਮੇਜਰ ਧਿਆਨ ਚੰਦ ਦੇ ਨਾਮ ’ਤੇ ਹੋਵੇਗਾ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤ ਤੇ ਚੀਨ ਨੇ ਪੂਰਬੀ ਲੱਦਾਖ ਦੇ ਗੋਗਰਾ ਇਲਾਕੇ ’ਚੋਂ ਫੌਜੀ ਵਾਪਸ ਸੱਦੇ
Next articleਖੇਲ ਰਤਨ ਪੁਰਸਕਾਰ ਦਾ ਨਾਮ ਬਦਲਣ ਦਾ ਸਵਾਗਤ ਕਰਦਿਆਂ ਕਾਂਗਰਸ ਨੇ ਕਿਹਾ: ਹੁਣ ਨਰਿੰਦਰ ਮੋਦੀ ਸਟੇਡੀਅਮ ਦਾ ਨਾਮ ਵੀ ਬਦਲ ਦਿਓ