ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸਲਾਘਾਯੋਗ ਕਦਮ:ਗੋਲਡੀ ਪੁਰਖਾਲੀ

ਗੋਲਡੀ ਪੁਰਖਾਲੀ

ਰੋਪੜ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਰੋਪੜ ਦੇ ਨੌਜਵਾਨ ਆਗੂ ਗੋਲਡੀ ਪੁਰਖਾਲੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਜੋ ਬੀੜਾ ਚੁੱਕਿਆ ਹੈ ਬਹੁਤ ਸਲਾਘਾਯੋਗ ਕਦਮ ਹੈ। ਪਰੰਤੂ ਜੇਕਰ ਸਰਕਾਰ ਸਚਮੁੱਚ ਨਸ਼ਾ ਮੁਕਤ ਪੰਜਾਬ ਬਣਾਉਣਾ ਚਾਹੁੰਦੀ ਹੈ ਤਾਂ ਨਸ਼ੇ ਦੇ ਛੋਟੇ ਤਸਕਰਾਂ ਦੇ ਨਾਲ ਵੱਡੇ ਨਸ਼ਾ ਤਸਕਰਾਂ ਨੂੰ ਵੀ ਫ਼ੜ ਕੇ ਬੇਨਕਾਬ ਕੀਤਾ ਜਾਵੇ। ਉਨ੍ਹਾਂ ਦੀਆਂ ਪ੍ਰਾਪਰਟੀਆਂ ਵੀ ਢਹਿ ਢੇਰੀ ਕੀਤੀਆਂ ਜਾਣ। ਜੇਕਰ ਸਰਕਾਰ ਵੱਢੇ ਤਸਕਰਾਂ ਨੂੰ ਨਹੀਂ ਫੜਦੀ ਤਾਂ ਸਰਕਾਰ ਸਵਾਲਾਂ ਵਿੱਚ ਘਿਰੀ ਰਹੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ਼੍ਰੀ ਬਰਿੰਦਰ ਕੁਮਾਰ ਨੇ ਬਤੌਰ ਐਸ ਐਚ .ਓ .ਥਾਣਾ ਸਿਟੀ, ਬੰਗਾ ਦਾ ਅਹੁਦਾ ਸਾਂਭਿਆ
Next articleਸੁਰਜੀਤ ਮਜਾਰੀ ਦਾ ਗ਼ਜ਼ਲ ਸੰਗ੍ਰਹਿ ‘ਜਜ਼ਬਾਤ’ ਰਿਲੀਜ਼ ਸਾਹਿਤਕ ਵਿਹੜੇ ਸਮਾਜਿਕ ਤਬਦੀਲੀ ਦੇ ਹੋਕੇ ਦੀ ਸ਼ਲਾਘਾ