HOME ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸਲਾਘਾਯੋਗ ਕਦਮ:ਗੋਲਡੀ ਪੁਰਖਾਲੀ

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸਲਾਘਾਯੋਗ ਕਦਮ:ਗੋਲਡੀ ਪੁਰਖਾਲੀ

1
ਗੋਲਡੀ ਪੁਰਖਾਲੀ

ਰੋਪੜ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਬਹੁਜਨ ਸਮਾਜ ਪਾਰਟੀ ਰੋਪੜ ਦੇ ਨੌਜਵਾਨ ਆਗੂ ਗੋਲਡੀ ਪੁਰਖਾਲੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਜੋ ਬੀੜਾ ਚੁੱਕਿਆ ਹੈ ਬਹੁਤ ਸਲਾਘਾਯੋਗ ਕਦਮ ਹੈ। ਪਰੰਤੂ ਜੇਕਰ ਸਰਕਾਰ ਸਚਮੁੱਚ ਨਸ਼ਾ ਮੁਕਤ ਪੰਜਾਬ ਬਣਾਉਣਾ ਚਾਹੁੰਦੀ ਹੈ ਤਾਂ ਨਸ਼ੇ ਦੇ ਛੋਟੇ ਤਸਕਰਾਂ ਦੇ ਨਾਲ ਵੱਡੇ ਨਸ਼ਾ ਤਸਕਰਾਂ ਨੂੰ ਵੀ ਫ਼ੜ ਕੇ ਬੇਨਕਾਬ ਕੀਤਾ ਜਾਵੇ। ਉਨ੍ਹਾਂ ਦੀਆਂ ਪ੍ਰਾਪਰਟੀਆਂ ਵੀ ਢਹਿ ਢੇਰੀ ਕੀਤੀਆਂ ਜਾਣ। ਜੇਕਰ ਸਰਕਾਰ ਵੱਢੇ ਤਸਕਰਾਂ ਨੂੰ ਨਹੀਂ ਫੜਦੀ ਤਾਂ ਸਰਕਾਰ ਸਵਾਲਾਂ ਵਿੱਚ ਘਿਰੀ ਰਹੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਨਿਗਾਹ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ
Next articleHimani Murder Case: ਹਰਿਆਣਾ ਪੁਲਿਸ ਨੇ ਮੁਲਜ਼ਮ ਪ੍ਰੇਮੀ ਨੂੰ ਫੜਿਆ, ਸੂਟਕੇਸ ‘ਚੋਂ ਮਿਲੀ ਲਾਸ਼; ਹੈਰਾਨ ਕਰਨ ਵਾਲਾ ਖੁਲਾਸਾ ਹੋਇਆ