ਲੰਡਨ (ਸਮਾਜ ਵੀਕਲੀ): ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਚਿਤਾਵਨੀ ਦਿੱਤੀ ਕਿ ਜੇਕਰ ਯੂਕਰੇਨ ਵਿਚ ‘ਨੋ-ਫਲਾਈ’ ਜ਼ੋਨ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਸੰਸਾਰ ਨੂੰ ਇਸ ਦੇ ਗੰਭੀਰ ਸਿੱਟੇ ਭੁਗਤਣੇ ਪੈਣਗੇ। ਉਨ੍ਹਾਂ ਨਾਲ ਹੀ ਕਿਹਾ ਕਿ ਰੂਸ ਉਤੇ ਪੱਛਮੀ ਜਗਤ ਵੱਲੋਂ ਲਾਈਆਂ ਪਾਬੰਦੀਆਂ ਜੰਗ ਦਾ ਐਲਾਨ ਕਰਨ ਦੇ ਬਰਾਬਰ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly