
ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਸਿਵਲ ਸਰਜਨ ਜਲੰਧਰ ਅਤੇ ਐਸ ਐੱਮ ਓ ਡਾਕਟਰ ਕਿਰਨ ਕੌਸ਼ਲ ਸੀ. ਐਚ. ਸੀ. ਅਪਰਾ ਅਤੇ ਸਕੂਲ ਮੁਖੀ ਜਸਪਾਲ ਸੰਧੂ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਮਾਰਟ ਸਕੂਲ ਅਪਰਾ ਵਿਖੇ ਸੰਸਾਰ ਮਲੇਰੀਆ ਦਿਵਸ ਮਨਾਇਆ ਗਿਆ!ਡਾਕਟਰ ਗੁਰਨੇਕ ਹੈਲਥ ਸੁਪਰਵਾਇਜਰ ਨੇ ਬੱਚਿਆਂ ਨੂੰ ਮਲੇਰੀਆ ਦੇ ਕਾਰਨ ਅਤੇ ਉਪਾਅ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ!ਜਸਪਾਲ ਸੰਧੂ ਨੇ ਸਾਰੀ ਸਿਹਤ ਟੀਮ ਦਾ ਧੰਨਵਾਦ ਕੀਤਾ!ਅੱਜ ਦੇ ਸਮਾਗਮ ਵਿੱਚ ਸ਼੍ਰੀਮਤੀ ਰਾਜਬੀਰ ਕੌਰ, ਮਨਦੀਪ ਸਿੰਘ, ਸ਼ਰਨਜੀਤ ਸਿੰਘ, ਅਰਵਿੰਦਰ ਸਿੰਘ, ਰਮਨਦੀਪ ਕੌਰ ਕੈਂਥ, ਨੈਨਸੀ ਰਾਣੀ, ਨੀਰੂ ਬਾਲਾ, ਹਰਜੀਤ ਸਿੰਘ ਅਤੇ ਗੁਰਨਾਮ ਸਿੰਘ ਹਾਜਰ ਸਨ।‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



