ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਸਿਵਲ ਸਰਜਨ ਡਾ ਜਸਪ੍ਰੀਤ ਕੌਰ ਅਤੇ ਸਿਵਲ ਹਸਪਤਾਲ ਬੰਗਾ ਦੇ ਐਸ ਐਮ ਓ ਡਾ ਜਸਵਿੰਦਰ ਸਿੰਘ ਜੀ ਦੀ ਅਗਵਾਈ ਹੇਠ ਸਿਵਲ ਹਸਪਤਾਲ ਬੰਗਾ ਵਿਖੇ ਮਮਤਾ ਦਿਵਸ ਮਨਾਇਆ ਗਿਆ ਇਸ ਵਿੱਚ ਬੱਚੇ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਟੀਕੇ ਲਗਾਏ ਉਹਨਾਂ ਨੂੰ ਖੁਰਾਕ ਅਤੇ ਮਾਂ ਦਾ ਦੁੱਧ ਪਿਲਾਉਣਾ ਅਤੇ ਬੱਚੇ ਦੀ ਸਫਾਈ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ ਇਸ ਵਿਚ ਮੈਡਮ ਮਨਜੀਤ ਕੌਰ ਮਲਟੀ ਪਰਪਜ਼ ਹੈਲਥ ਸੁਪਰਵਾਈਜਰ ਫੀਮੇਲ, ਗੁਰਦੀਪ ਕੌਰ, ਬਲਵੀਰ ਕੌਰ ਜਗਜੀਤ ਕੌਰ, ਸੀਮਾ ਪੂਜਾ ਜਸਪ੍ਰੀਤ ਕੌਰ ਆਸ਼ਾ ਸਾਮਿਲ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly