ਮਮਤਾ ਦਿਵਸ ਸਿਵਲ ਹਸਪਤਾਲ ਬੰਗਾ ਵਿਖੇ ਮਨਾਇਆ ਗਿਆ।

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ ਜਸਪ੍ਰੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਬੰਗਾ ਦੇ ਐਸ ਐਮ ਓ ਸਾਹਿਬ ਡਾ ਜਸਵਿੰਦਰ ਕੁਮਾਰ ਦੀ ਅਗਵਾਈ ਹੇਠ ਬੰਗਾ ਵਿਖੇ ਮਮਤਾ ਦਿਵਸ ਕੀਤਾ ਗਿਆ ਇਸ ਵਿੱਚ ਬੱਚਿਆਂ ਅਤੇ ਗਰਭਵਤੀ ਮਾਵਾਂ ਦੇ ਟੀਕੇ ਲਗਾਏ ਗਏ ਅਤੇ ਚੈਕ ਅੱਪ ਕੀਤਾ ਗਿਆ ਇਸ ਵਿੱਚ ਸੀ੍ ਮਤੀ ਮਨਜੀਤ ਕੌਰ ਮਲਟੀ ਪਰਪਜ਼ ਹੈਲਥ ਸੁਪਰਵਾਈਜਰ ਬਲਵੀਰ ਕੌਰ ਏ਼ ਐਨ, ਐਮ ਗੁਰਦੀਪ ਕੌਰ ਏ, ਐਨ , ਐਮ, ਆਸ਼ਾ ਜਗਜੀਤ ਕੌਰ ਸੀਮਾ, ਪਰਮਜੀਤ , ਗੁਰਬਪਸ, ਪੂਜਾ ਹਾਜ਼ਿਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਬੁੱਧ ਵੇਦਨਾ
Next articleਸਿੱਖਿਆ ਵਿਭਾਗ ਪੰਜਾਬ ਵੱਲੋਂ 68ਵੀਆ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਭੰਗਲ ਖੁਰਦ ਦੇ ਖਿਡਾਰੀਆਂ ਬਹੁਤ ਵਧੀਆ ਪ੍ਰਦਰਸ਼ਨ ਕੀਤਾ -ਪਰਵਿੰਦਰ ਸਿੰਘ