ਮਮਤਾ ਦਿਵਸ ਸਿਵਲ ਹਸਪਤਾਲ ਬੰਗਾ ਵਿਖੇ ਕੀਤਾ ਗਿਆ

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਡਾ ਜਸਪ੍ਰੀਤ ਕੌਰ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਐਸ ਐਮ ਓ ਡਾ ਜਸਵਿੰਦਰ ਸਿੰਘ ਸਿਵਲ ਸਰਜਨ ਬੰਗਾ ਜੀ ਦੀ ਰਹਿਨੁਮਾਈ ਹੇਠ ਬੰਗਾ ਵਿਖੇ ਮਮਤਾ ਦਿਵਸ ਮਨਾਇਆ ਗਿਆ। ਜਿਸ ਵਿੱਚ ਗਰਭਵਤੀ ਮਾਵਾਂ ਅਤੇ ਬੱਚਿਆਂ ਦੇ ਟੀਕੇ ਲਗਾਏ ਗਏ। ਇਸ ਵਿੱਚ ਸਪੈਸ਼ਲ ਤੋਰ ਤੇ ਚੈਕਿੰਗ ਡਾ ਮਨਦੀਪ ਕਮਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਮਿਸਟਰ ਵਿਪਿਨ ਕੁਮਾਰ ਨੇ ਆਏ ਹੋਏ ਵਿਅਕਤੀਆਂ ਨੂੰ ਸਪੈਸ਼ਲ ਇਮੂਨਾਈਜੇਸਨ ਵੀਕ 25-11-2024 ਤੋਂ 30-11-2024 ਤੱਕ ਰਹਿ ਗਏ ਬੱਚਿਆਂ ਅਤੇ ਮਾਵਾਂ ਦੇ ਟੀਕੇ ਪੂਰੇ ਕਰਨ ਲਈ ਕਿਹਾ ਗਿਆ।ਸਾ਼ਸ ਪ੍ਰੋਗਰਾਮ ਬੱਚੇ ਨੂੰ ਨਿਮੋਨੀਆ ਤੋਂ ਕਿਸ ਤਰ੍ਹਾਂ ਬਚਾਇਆ ਜਾ ਸਕਦਾ ਹੈ ਅਤੇ ਇਲਾਜ ਵਾਰੇ ਪੂਰੀ ਜਾਣਕਾਰੀ ਦਿੱਤੀ। ਇਸ ਵਿੱਚ ਡਾ ਜਸਵਿੰਦਰ ਐਸ਼ ਐਮ ਓ ਬੰਗਾ,ਮੈਡਮ ਮਨਜੀਤ ਕੌਰ ਸੁਪਰਵਾਈਜਰ , ਬਲਵੀਰ ਕੌਰ, ਗੁਰਦੀਪ ਕੌਰ ਏ ਐਨ ਐਮ, ਜਗਜੀਤ ਕੌਰ, ਸੀਮਾ, ਪੂਜਾ ਜਸਪ੍ਰੀਤ, ਪਰਮਜੀਤ, ਸੁਨੀਤਾ, ਗੁਰਬਖ਼ਸ਼ ਕੌਰ ਆਸ਼ਾ ਵਰਕਰ ਸ਼ਾਮਿਲ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਢਾਹਾਂ ਕਲੇਰਾਂ ਵਿਖੇ 19 ਨਵੰਬਰ ਨੂੰ ਹੋ ਰਹੇ ਮਹਾਨ ਗੁਰਮਤਿ ਸਮਾਗਮ ਦਾ ਬੈਨਰ ਜਾਰੀ
Next articleਸਿਵਲ ਹਸਪਤਾਲ ਬੰਗਾ ਵਿਖੇ ਡੇਗੂ ਐਕਟੀਵਿਟੀ ਕੀਤੀ ਗਈ।