ਮਮਤਾ ਦਿਵਸ ਸਿਵਲ ਹਸਪਤਾਲ ਬੰਗਾ ਵਿਖੇ ਮਨਾਇਆ ਗਿਆ।

 ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਡਾ ਜਸਪ੍ਰੀਤ ਕੌਰ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਅਤੇ ਡਾ ਜਸਵਿੰਦਰ ਸਿੰਘ ਐਸ ਐਮ ਓ ਸਿਵਲ ਹਸਪਤਾਲ ਬੰਗਾ ਜੀ ਦੀ ਅਗਵਾਈ ਹੇਠ ਮਮਤਾ ਦਿਵਸ ਮਨਾਇਆ ਗਿਆ ਜਿਸ ਵਿੱਚ ਬੱਚਿਆਂ ਨੂੰ ਬੀਮਾਰੀਆਂ ਤੋਂ ਬਚਾਉਣ ਲਈ ਟੀਕੇ ਲਗਾਏ ਗਏ ਅਤੇ ਸਫ਼ਾਈ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ। ਮਾਂ ਦਾ ਹੀ ਦੁੱਧ ਬੱਚੇ ਨੂੰ ਪਿਲਾਉਣਾ ਚਾਹੀਦਾ ਹੈ ਅਤੇ ਖੁਰਾਕ ਦੀ ਭਰਪੂਰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਮੈਡਮ ਮਨਜੀਤ ਕੌਰ ਮਲਟੀ ਪਰਪਜ਼ ਹੈਲਥ ਸੁਪਰਵਾਈਜਰ ਫੀਮੇਲ, ਗੁਰਦੀਪ ਕੌਰ ਅਤੇ ਬਲਵੀਰ ਕੌਰ ਏ ਐਨ ਐਮ, ਜਗਜੀਤ ਕੌਰ, ਸੀਮਾ, ਪੂਜਾ, ਜਸਪ੍ਰੀਤ ਕੌਰ ਆਸ਼ਾ ਵਰਕਰ ਸ਼ਾਮਿਲ ਹੋਈਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿੰਡ ਔੜ ਵਿਖੇ ਬਾਬਾ ਸਾਹਿਬ ਡਾ ਅੰਬੇਡਕਰ ਜੀ ਦੇ ਆਦਮਕਦ ਬੁੱਤ ਦਾ ਉਦਘਾਟਨ ਡਾ ਸੁਖਵਿੰਦਰ ਸੁੱਖੀ ਨੇ ਕੀਤਾ
Next articleਸ ਜਰਨੈਲ ਸਿੰਘ ਦੀ ਸਲਾਨਾ ਬਰਸੀ 4 ਦਿਸੰਬਰ ਨੂੰ – ਜਗਤਾਰ ਸਿੰਘ