ਬਠਿੰਡਾ ਸ਼ਹਿਰੀ ਤੋਂ ਮਨਪ੍ਰੀਤ ਬਾਦਲ ਪਛੜੇ: ਰਾਮਪੁਰਾ ਫੂਲ ਤੇ ਤਲਵੰਡੀ ਸਾਬੋ ’ਚ ਆਪ ਅੱਗੇ

ਬਠਿੰਡਾ (ਸਮਾਜ ਵੀਕਲੀ):  ਬਠਿੰਡਾ (ਸ਼ਹਿਰੀ) ਤੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਪਣੇ ਨੇੜਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਗਿੱਲ ਤੋਂ 9931 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਰਾਮਪੁਰਾ ਫੂਲ ਤੋਂ ‘ਆਪ’ ਦੇ ਉਮੀਦਵਾਰ ਬਲਕਾਰ ਸਿੱਧੂ ਆਪਣੇ ਨੇੜਲੇ ਵਿਰੋਧੀ ਤੇ ਅਕਾਲੀ ਦਲ ਦੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਤੋਂ ਕਰੀਬ 890 ਵੋਟਾਂ ਨਾਲ ਅੱਗੇ ਹਨ। ਤਲਵੰਡੀ ਸਾਬੋ ਤੋਂ ‘ਆਪ’ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਅਕਾਲੀ ਉਮੀਦਵਾਰ ਤੋਂ 2156 ਵੋਟਾਂ ਨਾਲ ਅੱਗੇ ਚੱਲ ਰਹੇ ਨੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਚੋਣਾਂ ਦੇੇ ਸ਼ੁਰੂਆਤੀ ਰੁਝਾਨ: ਆਪ 88, ਕਾਂਗਰਸ 15, ਭਾਜਪਾ 4 ਤੇ ਅਕਾਲੀ ਦਲ 9 ਸੀਟਾਂ ’ਤੇ ਅੱਗੇ
Next articleਅੰਮ੍ਰਿਤਸਰ ਜ਼ਿਲ੍ਹਾ: ਮਜੀਠਾ ਤੋਂ ਗੁਨੀਵ, ਰਾਜਾਸਾਂਸੀ ਤੋਂ ਸਰਕਾਰੀਆ ਅੱਗੇ, ਬਾਕੀ ਸੀਟਾਂ ’ਤੇ ਫਿਰ ਰਿਹਾ ਹੈ ਝਾੜੂ