ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਪੰਜਾਬ ਸੰਭਾਲੋ ਮਹਿਮ ਚਾਹ ਤੇ ਚਰਚਾ ਅੱਜ ਪਿੰਡ ਮਾਮੂਪੁਰ ਵਿਖੇ ਮਨਪ੍ਰੀਤ ਦੇ ਘਰੇ ਕੀਤੀ ਗਈ ਪੰਜਾਬ ਸੰਭਾਲੋ ਵਹਿਮ ਨੂੰ ਪਿੰਡ ਪਿੰਡ ਘਰ ਘਰ ਪਹੁੰਚਾਉਣ ਦਾ ਸੰਕਲਪ ਅਤੇ ਪਰਿਵਾਰ ਵਲੋਂ ਪਾਰਟੀ ਦੇ ਕੇਂਦਰੀ ਫੰਡ ਵਿੱਚ 50 ਹਜਾਰ ਦਾ ਆਰਥਿਕ ਸਹਿਯੋਗ ਦਿੱਤਾ ਗਿਆ, ਪੰਜਾਬ ਸੰਭਾਲੋ ਮਹਿਮ ਜਿੰਦਾਬਾਦ-ਇਸ ਮੌਕੇ ਪਾਰਟੀ ਦੇ ਸਟੇਟ ਜੋਨ ਕੋਆਰਡੀਨੇਟਰ ਪਰਜਾਪਤੀ ਅਜੀਤ ਸਿੰਘ ਭੈਣੀ, ਸਟੇਟ ਜਨਰਲ ਸੈਕਟਰੀ ਸਰਦਾਰ ਰਜਿੰਦਰ ਸਿੰਘ ਨਨਹੇੜੀਆਂ, ਸਟੇਟ ਜਨਰਲ ਸੈਕਟਰੀ ਠੇਕੇਦਾਰ ਭਗਵਾਨ ਦਾ ਸਿੱਧੂ ਜੀ ਤੋਂ ਇਲਾਵਾ ਹੋਰ ਲੀਡਰਸ਼ਿਪ ਵੀ ਮੌਜੂਦ ਸੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



