ਮਾਰੂਤੀ ਸੁਜ਼ੂਕੀ ਇੰਡੀਆ ਨੇ ਆਪਣੇ ਵਾਹਨਾਂ ਦੀਆਂ ਕੀਮਤਾਂ ’ਚ 4.3 ਫ਼ੀਸਦ ਤੱਕ ਵਾਧਾ ਕੀਤਾ

ਨਵੀਂ ਦਿੱਲੀ (ਸਮਾਜ ਵੀਕਲੀ):  ਦੇਸ਼ ਦੀ ਸਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ (ਐੱਮਐੱਸਆਈ) ਨੇ ਆਪਣੇ ਵੱਖ-ਵੱਖ ਮਾਡਲਾਂ ਦੀਆਂ ਕੀਮਤਾਂ ‘ਚ 4.3 ਫੀਸਦੀ ਤੱਕ ਦਾ ਵਾਧਾ ਕੀਤਾ ਹੈ। ਅੱਜ ਇਹ ਜਾਣਕਾਰੀ ਦਿੰਦੇ ਹੋਏ ਕੰਪਨੀ ਨੇ ਕਿਹਾ ਕਿ ਉਤਪਾਦਨ ਲਾਗਤ ‘ਚ ਵਾਧੇ ਦੇ ਬੋਝ ਨੂੰ ਘੱਟ ਕਰਨ ਲਈ ਇਹ ਕਦਮ ਚੁੱਕਿਆ ਹੈ। ਕੰਪਨੀ ਨੇ ਆਪਣੇ ਵੱਖ-ਵੱਖ ਮਾਡਲਾਂ ਦੀਆਂ ਕੀਮਤਾਂ ‘ਚ 0.1 ਤੋਂ 4.3 ਫੀਸਦੀ ਤੱਕ ਦਾ ਵਾਧਾ ਕੀਤਾ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਘੋਰ ਕਲਯੁੱਗ: ਕਰਨਾਟਕ ’ਚ ਪੁੱਤ ਨੇ ਮਾਂ ਨਾਲ ਕੀਤਾ ਜਬਰ ਜਨਾਹ, ਮੁਲਜ਼ਮ ਗ੍ਰਿਫ਼ਤਾਰ, ਮਾਂ ਹਸਪਤਾਲ ’ਚ
Next articleਯੂਪੀ ਚੋਣਾਂ: ਯੋਗੀ ਗੋਰਖਪੁਰ ਸ਼ਹਿਰ ਤੋਂ ਅਜ਼ਮਾਉਣਗੇ ਕਿਸਮਤ