HOME ਮਾਤਾ ਗੁਰਾਂ ਦੇਵੀ ਪਨੇਸਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਜਿਹਨਾਂ...

ਮਾਤਾ ਗੁਰਾਂ ਦੇਵੀ ਪਨੇਸਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਜਿਹਨਾਂ ਦਾ ਅੱਜ ਬਲਾਚੌਰ ਗਹੂੰਣ ਰੋਡ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ

1
ਮਾਤਾ ਗੁਰਾਂ ਦੇਵੀ ਪਨੇਸਰ
ਬਲਾਚੌਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ )ਬਲਾਚੌਰ ਕੈਮਿਸਟ ਐਸੋਸੀਸ਼ੇੲਨ ਦੇ ਪ੍ਰਧਾਨ ਡਾ ਐਸ ਕੇ ਪਨੇਸਰ ਦੀ ਸਤਿਕਾਰ ਯੋਗ ਮਾਤਾ ਗੁਰਾਂ ਦੇਵੀ ਪਨੇਸਰ ਪਤਨੀ ਸਵਃ ਡਾ ਅਮਰਚੰਦ ਪਨੇਸਰ ਦੀ ਅੱਜ ਦਿਲ ਦੀ ਧੜਕਣ ਬੰਦ ਹੋ ਜਾਣ ਉਹ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹ 95 ਵਰਿਆਂ ਦੇ ਸਨ ।ਇਹ ਖਬਰ ਸੁਣਦਿਆਂ ਹੀ ਵੱਡੀ ਗਿਣਤੀ ਵਿੱਚ ਲੋਕ ਡਾ ਐਸ ਕੇ ਪਨੇਸਰ ਅਤੇ ਸੁਰਿੰਦਰ ਕੁਮਾਰ ਪਨੇਸਰ ਪ੍ਰਧਾਨ ਬਾਬਾ ਵਿਸ਼ਵਕਰਮਾ ਮੰਦਰ ਕਮੇਟੀ ਬਲਾਚੌਰ ਦੇ ਘਰ ਪੁੱਜ ਗਏ ਜਿਨ੍ਹਾਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਪ੍ਰਗਟਾਵਾ ਕੀਤਾ ਮਾਤਾ ਗੁਰਾਂ ਦੇਵੀ ਪਨੇਸਰ ਦਾ ਅਤਿੰਮ ਸੰਸਕਾਰ 16 ਜੁਲਾਈ ਦਿਨ ਵੀਰਵਾਰ ਨੂੰ ਦੁਪਹਿਰ 2 ਵਜੇ ਗਹੂੰਣ ਰੋਡ ਬਲਾਚੌਰ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਾਵਣ ਮਹੀਨਾ ਪੰਜਾਬ ਦੀ ਲੋਕ-ਸੱਭਿਆਚਾਰਕ ਵਿਰਾਸਤ, ਕੁਦਰਤ ਦੀ ਬਖ਼ਸ਼ਿਸ਼ ਅਤੇ ਰਿਸ਼ਤਿਆਂ ਦੀ ਮਿੱਠਾਸ
Next articleਅਧਿਆਪਕ ਦਲ ਪੰਜਾਬ ਦੇ ਸੂਬਾ ਕਨਵੀਨਰ ਸ: ਜਸਵਿੰਦਰ ਸਿੰਘ ਔਲਖ ਨੈਸ਼ਨਲ ਐਵਾਰਡੀ ਦੀ ਸੇਵਾ ਮੁਕਤੀ ਤੇ ਸਨਮਾਨ ਸਮਾਰੋਹ ਕਰਵਾਇਆ ਗਿਆ