ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਸੜੋਆ ਦੀ ਮਹੀਨਾਵਾਰ ਮੀਟਿੰਗ ਹੋਈ

 ਸੜੋਆ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਅੱਜ ਮੈਡੀਕਲ ਪੈ੍ਕਟੀਸਨਰਜ ਐਸੋਸੀਏਸ਼ਨ ਪੰਜਾਬ ਬਲਾਕ ਸੜੋਆ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿ ਘ ਜੈਨ ਪੁਰ ਪਹੁੰਚੇ ਇਹ ਮੀਟਿੰਗ ਸਾਹਿਬਜ਼ਾਦੇ ਬਾਬਾਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੀ ਗਈ ਅਤੇ ਉਨਾਂ ਦੀ ਲਾਸਾਨੀ ਸ਼ਹਾਦਤ ਕੁਰਬਾਨੀ ਨੂੰ ਯਾਦ ਕੀਤਾ ਗਿਆ ਇਸ ਦੌਰਾਨ ਉਨ੍ਹਾ ਵਲੋਂ ਰੈਲੀ ਦਾ ਰਿਵਿਊ ਕੀਤਾ ਗਿਆ ਅਤੇ ਡਾਕਟਰ ਹੰਸ ਰਾਜ ਦੇ ਭਰਾ ਦੀ ਅਚਨਚੇਤ ਮੋਤ ਡਾਕਟਰ ਬਲਵੀਰ ਮਾਨ ਦੇ ਬਹਿਨੋਈ ਦੀ ਮੌਤ ਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ ਇਸ ਮੌਕੇ ਹਾਜ਼ਰ ਹੋਏ ਡਾਕਟਰ ਸ਼ੇਰ ਸਿੰਘ ਡਾਕਟਰ ਹੈਪੀ ਡਾਕਟਰ ਜਤਿੰਦਰ ਸਿੰਘ ਡਾਕਟਰ ਪ੍ਰੇਮ ਡਾਕਟਰ ਜਗਤਾਰ ਸਿੰਘ ਡਾਕਟਰ ਹੰਸ ਰਾਜ ਡਾਕਟਰ ਜਸਵੀਰ ਮੋਜੋਵਾਲ ਡਾਕਟਰ ਨਿਰਮਲ ਸਿੰਘ ਡਾਕਟਰ ਅਮਰਜੀਤ ਸਿੰਘ ਡਾਕਟਰ ਗੁਰਦੇਵ ਸਿੰਘ ਡਾਕਟਰ ਇਕਬਾਲ ਸਿੰਘ ਡਾਕਟਰ ਲਲਿਤ ਕੁਮਾਰ ਡਾਕਟਰ ਯੋਗਰਾਜ ਡਾਕਟਰ ਮੰਗਾ ਡਾਕਟਰ ਰਾਕੇਸ਼ ਡਾਕਟਰ ਜਗਜੀਵਨ ਰਾਮ ਡਾਕਟਰ ਹਰਮੇਸ਼ ਲਾਲ ਪ੍ਰੈਸ ਸਕੱਤਰ ਡਾਕਟਰ ਬਲਵੀਰ ਮਾਨ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਵਾਂਸ਼ਹਿਰ ਸਿਟੀ ਪੁਲਸ ਦੇ ਸ਼ਲਾਘਾਯੋਗ ਕਦਮ
Next articleਸਕੂਲ ਆਫ ਐਮੀਨੈਂਸ ਨਵਾਂ ਸ਼ਹਿਰ ਨੇ ਸੰਵਿਧਾਨ ਦਿਵਸ ਪ੍ਰੋਗਰਾਮ ਮਨਾਇਆ