HOME ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਬਲਾਚੌਰ ਦੀ ਮੀਟਿੰਗ ਹੋਈ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਬਲਾਚੌਰ ਦੀ ਮੀਟਿੰਗ ਹੋਈ

 ਬਲਾਚੌਰ  (ਸਮਾਜ ਵੀਕਲੀ)   (ਚਰਨਜੀਤ ਸੱਲ੍ਹਾ ) ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਸੜੋਆ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨ ਪੁਰੀ ਪਹੁੰਚੇ ਅਤੇ ਕਾਠਗੜ੍ਹ ਦੇ ਬਲਾਕ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਲੱਕੀ ਵਿਸ਼ੇਸ਼ ਤੌਰ ਤੇ ਪਹੁੰਚੇ ਇਸ ਦੌਰਾਨ ਜ਼ਿਲ੍ਹਾ ਚੇਅਰਮੈਨ ਨੇ ਕਿਹਾ ਕਿ 1ਮਈ ਦੇ ਸ਼ਿਕਾਗੌ ਦੇ ਸ਼ਹੀਦਾਂ ਨੂੰ ਦੋ ਮਿੰਟ ਦਾ ਮੋਨ ਧਾਰ ਕੇ ਸ਼ਰੰਧਾਲੀ ਦਿੱਤੀ ਗਈ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਸਦਾ ਹੀ ਯਾਦ ਰੱਖਿਆ ਜਾਵੇਗਾ ਇਸ ਦੇ ਨਾਲ ਹੀ ਪਹਿਲਗਾਮ ਅੱਤਵਾਦੀ ਹਮਲੇ ਵਿਚ ਮਾਰੇ ਗਏ ਸਲਾਨੀਆ ਨੂੰ ਸ਼ਰਧਾਜਲੀ ਦਿੱਤੀ ਗਈ ਐਸੋਸੀਏਸ਼ਨ ਵਲੋ ਇਸ ਦੀ ਜੋਰਦਾਰ ਨਖੇਦੀ ਕੀਤੀ ਗਈ ਪਹਿਲਗਾਮ ਹਮਲੇ ਦੇ ਦੋਸ਼ੀਆ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ ਪੰਜਾਬ ਸਰਕਾਰ ਵਲੋਂ ਸਾਡੀਆ ਮਨੀਆ ਹੋਇਆ ਮੰਗਾ ਜਲਦੀ ਲਾਗੂ ਕੀਤੀਆਂ ਜਾਣ ਇਸ ਤਰ੍ਹਾਂ ਹਾਜਰ ਹੋਏ ਡਾ ਨਿਰਮਲ ਸਿੰਘ ਡਾ ਜਸਵੀਰ ਸਿੰਘ ਡਾ ਜੋਗਰਾਜ ਡਾ ਸੁਰਿੰਦਰ ਨੋਰਧ ਡਾ ਇਕਬਾਲ ਸਿੰਘ ਡਾ ਅਮਰਜੀਤ ਡਾ ਰਾਕੇਸ਼ ਸਿੰਘ ਡਾ ਹੈਪੀ ਡਾ ਜਗਤਾਰ ਡਾ ਜਗਜੀਵਨ ਡਾ ਪ੍ਰੇਮ ਕੁਮਾਰ ਡਾ ਲਲਿਤ ਕੁਮਾਰ ਡਾ ਗੁਰਦੇਵ ਸਿੰਘ ਡਾ ਦਿਲਬਾਗ ਸਿੰਘ ਆਦਿ ਹਾਜ਼ਰ ਸਨ
ਪ੍ਰੈਸ ਸਕੱਤਰ ਡਾਕਟਰ ਬਲਵੀਰ ਮਾਨ 9417175640

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮਾਹਰਾਜ ਨੇ ਇਸ ਨੂੰ ਠੀਕ ਕਰ ‘ਤਾ
Next articleਅੱਖਾਂ ਦੀ ਰੌਸ਼ਨੀ ਤੋਂ ਬਿਨਾਂ ਜ਼ਿੰਦਗੀ ਇੱਕ ਸਰਾਪ ਹੈ – ਗੋਪੀਚੰਦ ਕਪੂਰ