ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਮੈਡੀਕਲ ਪ੍ਰਕੈਟੀਸਨਰ ਬਲਾਕ ਬੰਗਾ ਦੀ ਮੀਟਿੰਗ ਪ੍ਰਧਾਨ ਡਾ ਅੰਮਿ੍ਤ ਲਾਲ ਰਾਣਾ ਜੀ ਦੀ ਪ੍ਰਧਾਨਗੀ ਵਿੱਚ ਬੰਗਾ ਵਿਖੇ ਹੋਈ ਜਿਸ ਵਿੱਚ ਵੱਖ ਵੱਖ ਵਿਚਾਰ ਵਿਟਾਦਰਾ ਕੀਤਾ ਗਿਆ ਅੱਜ ਦੀ ਮੀਟਿੰਗ ਸਹੀਦ ਭਾਈ ਮਨੀ ਸਿੰਘ ਜੀ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ ਤੇ ਉਨ੍ਹਾਂ ਦੀਆਂ ਸਿਖਿਆਵਾ ਤੇ ਚੱਲਣ ਦੀ ਅਪੀਲ ਕੀਤੀ ਤੇ ਪੰਜਾਬ ਸਰਕਾਰ ਨੂੰ ਆਪਣੀਆਂ ਮੰਗਾ ਨੂੰ ਮੰਨਣ ਦੀ ਪ੍ਰਜੋਰ ਅਪੀਲ ਕੀਤੀ ਤੇ ਮੰਗਾ ਨਾ ਮੰਨਣ ਤੇ ਤਿੱਖਾ ਸੰਘਰਸ਼ ਕਰਨ ਦੀ ਚਿਤਾਵਨੀ ਦਿੱਤੀ ਅੱਜ ਦੀ ਮੀਟਿੰਗ ਵਿੱਚ ਪ੍ਰਧਾਨ ਡਾ ਅਮਿ੍ਤ ਰਾਣਾ ਡਾ ਲੇਖ ਰਾਜ ਡਾ ਸੀਤਾ ਰਾਮ ਡਾ ਅਸੋਕ ਗਾਬਾ ਡਾ ਅਨੂਪਿਦਰ ਸਿੰਘ ਡਾ ਧਰਮ ਪਾਲ ਬੱਗਾ ਡਾ ਸੁਧੀਰ ਕੁਮਾਰ ਡਾ ਬਘੇਲ ਸਿੰਘ ਡਾ ਕੁਲਵਿੰਦਰ ਸਿੰਘ ਡਾ ਗੁਰਦੀਪ ਸਿੰਘ ਡਾ ਪਿ੍ੰਸ ਡਾ ਰਤਨ ਸਿੰਘ ਡਾ ਰਣਜੀਤ ਸਿੰਘ ਡਾ ਚਰਨਜੀਤ ਸਿੰਘ ਡਾ ਗੀਤਾ ਡਾ ਜਸਪਾਲ ਕੋਰ ਡਾ ਮੰਗਾ ਝਿੱਕਾ ਆਦਿ ਸਾਥੀ ਹਾਜਰ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



