HOME ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਸੜੋਆ ਦੀ ਮੀਟਿੰਗ ਹੋਈ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਸੜੋਆ ਦੀ ਮੀਟਿੰਗ ਹੋਈ

3

 ਬਲਾਚੌਰ   (ਸਮਾਜ ਵੀਕਲੀ)  ( ਚਰਨਜੀਤ ਸੱਲ੍ਹਾਂ ) ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਸੜੋਆ ਦੀ ਮਹੀਨਾਵਾਰ ਮੀਟਿੰਗ ਡਾਕਟਰ ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨ ਪੁਰ ਹਾਜ਼ਰ ਹੋਏ ਇਹ ਮੀਟਿੰਗ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਕੀਤੀ ਗਈ ਉਨ੍ਹਾਂ ਬੋਲਦਿਆਂ ਕਿਹਾ ਕਿ ਸ਼ਹੀਦ ਦੇਸ਼ ਵਾਸੀਆਂ ਦਾ ਚਾਨਣ ਮੁਨਾਰਾ ਹੁੰਦੇ ਹਨ ਇਨਕਲਾਬੀ ਸ਼ਹੀਦ ਊਧਮ ਸਿੰਘ ਨੇ ਜਾਤਾਂ ਪਾਤਾਂ ਤੋਂ ਉੱਪਰ ਉੱਠ ਕੇ ਭਾਰਤ ਨੂੰ ਆਜ਼ਾਦ ਕਰਵਾਉਣ ਦੇ ਲਈ ਕੁਰਬਾਨੀ ਦੇ ਦਿੱਤੀ ਅਤੇ ਜਲਿਆਂ ਵਾਲੇ ਬਾਗ ਦੇ ਸਾਕਾ ਦਾ ਬਦਲਾ ਲਿਆ ਜੋ ਲੁਧਿਆਣਾ ਵਿਖੇ ਇਕ ਅਖੋਤੀ ਆਗੂ ਵੱਲੋਂ ਜੋ ਉਸ ਨੇ ਕਰਤੂਤ ਕੀਤੀ ਸੀ ਉਸ ਦਾ ਜਥੇਬੰਦੀ ਨੇ ਇੱਟ ਦਾ ਜਵਾਬ ਪੱਥਰ ਨਾਲ ਦਿਤਾ ਸ਼ਹੀਦਾ ਦੀ ਸੋਚ ਤੇ ਚੱਲਣ ਦਾ ਪ੍ਰਣ ਕੀਤਾ ਗਿਆ ਇਸ ਦੌਰਾਨ ਉਨ੍ਹਾਂ ਬੋਲਦਿਆਂ ਕਿਹਾ ਕਿ ਸਟੇਟ ਆਪਣੀਆ ਮੰਗਾਂ ਮਨਵਾਉਣ ਲਈ ਰੈਲੀ ਰੱਖੀ ਗਈ ਅਸੀਂ ਜ਼ਿਲ੍ਹੇ ਭਰ ਵਿਚੋ ਭਰਵੀਂ ਸ਼ਮੂਲੀਅਤ ਕਰਾਂਗੇ ਇਸ ਦੌਰਾਨ ਹਾਜ਼ਰ ਹੋਏ ਡਾਕਟਰ ਲਲਿਤ ਕੁਮਾਰ ਡਾਕਟਰ ਮੰਗਾਂ ਪੈਲੀ ਡਾਕਟਰ ਸ਼ੇਰ ਸਿੰਘ ਡਾਕਟਰ ਜਸਵੀਰ ਮੋਜੋਵਾਲ ਡਾਕਟਰ ਗੁਰਦੈਵ ਡਾਕਟਰ ਜਗਤਾਰ ਸਿੰਘ ਡਾਕਟਰ ਪੇ੍ਮ ਪ੍ਰੈਸ ਸਕੱਤਰ ਡਾਕਟਰ ਬਲਵੀਰ ਮਾਨ ਆਦਿ ਹਾਜ਼ਰ ਸਨ 9417175640

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮੋਹ ਮਾਇਆ 
Next articleਵਾਤਾਵਰਣ ਦੀ ਸੰਭਾਲ ਲਈ ਸਿਵਲ ਸਰਜਨ ਦਫ਼ਤਰ ਮਾਨਸਾ ਵਿਖੇ ਲਗਾਏ ਗਏ ਪੌਦੇ