HOME ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਸੜੋਆ ਦੀ ਮੀਟਿੰਗ ਹੋਈ

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਸੜੋਆ ਦੀ ਮੀਟਿੰਗ ਹੋਈ

 ਸੜੋਆ   (ਸਮਾਜ ਵੀਕਲੀ)   ( ਚਰਨਜੀਤ ਸੱਲ੍ਹਾਂ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਸੜੋਆ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਜਸਵੀਰ ਸਿੰਘ ਗੜੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨ ਪੁਰ ਹਾਜ਼ਰ ਹੋਏ ਇਸ ਦੌਰਾਨ ਉਨ੍ਹਾਂ ਬੋਲਦਿਆਂ ਕਿਹਾ ਕਿ ਇਹ ਮੀਟਿੰਗ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਕੀਤੀ ਗਈ ਅਤੇ ਸ ਭਗਤ ਸਿੰਘ ਦੇ ਦਾ128 ਜ਼ਨਮ ਦਿਨ ਮਨਾਇਆ ਗਿਆ ਭਗਤ ਸਿੰਘ ਜੀ ਦੀ ਸਮਾਰਕ ਤੇ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਲੱਡੂ ਵੰਡੇ ਗਏ ਇਸ ਦੌਰਾਨ ਹਾਜ਼ਰ ਹੋਏ ਡਾਕਟਰ ਜਗਤਾਰ ਸਿੰਘ ਡਾਕਟਰ ਸੁਰਿੰਦਰ ਨੋਰਧ ਡਾਕਟਰ ਸ਼ੇਰ ਸਿੰਘ ਡਾਕਟਰ ਪ੍ਰੇਮ ਡਾਕਟਰ ਗੁਰਦੇਵ ਸਿੰਘ ਡਾਕਟਰ ਨਿਰਮਲ ਸਿੰਘ ਡਾਕਟਰ ਜੋਗ ਰਾਜ ਡਾਕਟਰ ਹੈਪੀ ਡਾਕਟਰ ਲਲਿਤ ਕੁਮਾਰ ਪ੍ਰੈਸ ਸਕੱਤਰ ਡਾਕਟਰ ਬਲਵੀਰ ਮਾਨ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਰੋਟਰੀ ਕਲੱਬ ਬੰਗਾ ਗ੍ਰੀਨ ਵੱਲੋਂ ਪਿੰਡ ਗੁਣਾਚੌਰ ਦੇ ਲੋੜਵੰਦ ਪਰਿਵਾਰਾਂ ਦੀ ਕੀਤੀ ਗਈ ਮਦਦ ।
Next articleਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਨੂੰ ਸਨਮਾਨਿਤ ਕੀਤਾ ਗਿਆ